ਪ੍ਰਗਟ ਸਿੰਘ ਨੇ ਕਿਹਾ ਕਿ ਜਿੰਨਾਂ ਲੋਕਾਂ ਨੇ ਮੈਨੂੰ ਚੁਣ ਕੇ ਭੇਜਿਆ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਤੇ ਹੱਕ ਦੀ ਅਵਾਜ ਚੁੱਕਣਾ ਗਲਤ ਹੈ ਤਾਂ ਮੈਂ ਇਹ ਗਲਤੀ ਕੀਤੀ ਹੈ। ਇਸ ‘ਤੇ ਮੇਰੇ ਖਿਲਾਫ ਬਿਮਾਰ ਮਾਨਸਿਕਤਾ ਵਾਲੇ ਲਏ ਗਏ ਪੱਖਪਾਤੀ ਫੈਸਲੇ ਨੂੰ ਮੈਂ ਮੰਨਜ਼ੂਰ ਕਰਦਾ ਹਾਂ। ਇਸ ਪੱਤਰ ‘ਚ ਉਨ੍ਹਾਂ ਅਕਾਲੀ ਦਲ ਦੀ ਮਰਿਆਦਾ ਤੇ ਅਸੂਲਾਂ ਦੇ ਨਾਲ ਨਾਲ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਸਲਾਹ ਦਿੱਤੀ ਹੈ।
ਚੰਡੀਗੜ੍ਹ: ਅਕਾਲੀ ਦਲ ਤੋਂ ਮੁਅੱਤਲ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਪੱਤਰ ਲਿਖਿਆ ਹੈ। ਇਸ ‘ਚ ਉਨ੍ਹਾਂ ਸਾਫ ਲਿਖਿਆ ਕਿ ਮੈਨੂੰ ਅੱਜ ਤੱਕ ਮੇਰੀ ਮੁਅੱਤਲੀ ਬਾਰੇ ਕੋਈ ਪੱਤਰ ਨਹੀਂ ਮਿਲਿਆ ਹੈ। ਸਿਰਫ ਮੀਡੀਆ ਤੋਂ ਹੀ ਜਾਣਕਾਰੀ ਮਿਲੀ ਕੇ ਪਾਰਟੀ ਨੇ ਮੈਨੂੰ ਮੁਅੱਤਲ ਕਰ ਦਿੱਤਾ ਹੈ।
ਪ੍ਰਗਟ ਸਿੰਘ ਨੇ ਕਿਹਾ ਕਿ ਜਿੰਨਾਂ ਲੋਕਾਂ ਨੇ ਮੈਨੂੰ ਚੁਣ ਕੇ ਭੇਜਿਆ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਤੇ ਹੱਕ ਦੀ ਅਵਾਜ ਚੁੱਕਣਾ ਗਲਤ ਹੈ ਤਾਂ ਮੈਂ ਇਹ ਗਲਤੀ ਕੀਤੀ ਹੈ। ਇਸ ‘ਤੇ ਮੇਰੇ ਖਿਲਾਫ ਬਿਮਾਰ ਮਾਨਸਿਕਤਾ ਵਾਲੇ ਲਏ ਗਏ ਪੱਖਪਾਤੀ ਫੈਸਲੇ ਨੂੰ ਮੈਂ ਮੰਨਜ਼ੂਰ ਕਰਦਾ ਹਾਂ। ਇਸ ਪੱਤਰ ‘ਚ ਉਨ੍ਹਾਂ ਅਕਾਲੀ ਦਲ ਦੀ ਮਰਿਆਦਾ ਤੇ ਅਸੂਲਾਂ ਦੇ ਨਾਲ ਨਾਲ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਸਲਾਹ ਦਿੱਤੀ ਹੈ।
ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ! 3 ਦਿਨ ਸੂਬੇ ਭਰ ’ਚ ਨਹੀਂ ਚੱਲਣਗੀਆਂ ਬੱਸਾਂ
PSEB ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, ਪ੍ਰੀਖਿਆਵਾਂ 27 ਜਨਵਰੀ ਤੋਂ ਸ਼ੁਰੂ
Punjab Weather: ਪੰਜਾਬ 'ਚ ਵੱਧੇਗੀ ਹੋਰ ਠੰਡ, ਨਵਾਂ ਅਲਰਟ ਜਾਰੀ, ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
Punjab School: ਬੱਚਿਆਂ ਦੀਆਂ ਲੱਗੀਆਂ ਮੌਜਾਂ! ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ