ਚੰਡੀਗੜ੍ਹ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੋਜੀਆਂ ਦੀਆਂ ਵਿਧਾਵਾਵਾਂ ਤੇ ਪਰਿਵਾਰ ਮੁੱਖ ਮੰਤਰੀ ਦੇ ਘਰ ਬਾਹਰ ਧਰਨੇ ਤੇ ਬੈਠੇ ਹਨ। ਚੰਡੀਗੜ੍ਹ ਚ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਸਾਹਮਣੇ ਧਰਨਾ ਦੇ ਰਹੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਮੁਤਾਬਕ ਸਰਕਾਰ ਇਹਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਹਨ। ਰੋਸ ਵਜੋਂ ਉਹ ਸ਼ਹੀਦਾਂ ਨੂੰ ਬਹਾਦਰੀ ਬਦਲੇ ਮਿਲੇ ਤਗਮੇ ਤੇ ਸਨਮਾਨ ਚਿੰਨ ਮੁੱਖ ਮੰਤਰੀ ਨੂੰ ਵਾਪਸ ਕਰਨਾ ਚਾਹੁੰਦੇ ਹਨ।
ਮੁੱਖ ਮੰਤਰੀ ਬਾਦਲ ਦੇ ਘਰ ਬਾਹਰ ਧਰਨੇ ਤੇ ਬੈਠੇ ਸ਼ਹੀਦਾਂ ਦੇ ਪਰਿਵਾਰਾਂ ਮੁਤਾਬਕ ਉਹ ਆਪਣੀਆਂ ਮੰਗਾਂ ਨੂੰ ਲੈ ਕਿ ਕਈ ਵਾਰ ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਤੱਕ ਗੁਹਾਰ ਲਗਾ ਚੁੱਕੇ ਹਨ। ਪਰ ਕਿਸੇ ਪਾਸੇ ਵੀ ਸੁਣਵਾਈ ਨਹੀਂ ਹੋਈ।
ਕਈ ਵਾਰ ਧਰਨੇ ਪ੍ਰਦਰਸ਼ਨ ਕਰਨ ਤੋਂ ਬਾਅਦ ਆਖਰ ਇਹ ਨਿਰਾਸ਼ ਹੋ ਕੇ ਸ਼ਹੀਦਾਂ ਨੂੰ ਬਹਾਦਰੀ ਬਦਲੇ ਮਿਲੇ ਤਗਮੇ ਮੁੱਖ ਮੰਤਰੀ ਹਵਾਲੇ ਕਰਨ ਲਈ ਆਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਬਾਦਲ ਬਾਹਰ ਆ ਕੇ ਇਹਨਾਂ ਨਾਲ ਮੁਲਾਕਾਤ ਕਰਨ ਤੇ ਇਹ ਬਹਾਦਰੀ ਦੇ ਨਿਸ਼ਾਨ ਲੈ ਲੈਣ।
ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ! 3 ਦਿਨ ਸੂਬੇ ਭਰ ’ਚ ਨਹੀਂ ਚੱਲਣਗੀਆਂ ਬੱਸਾਂ
PSEB ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, ਪ੍ਰੀਖਿਆਵਾਂ 27 ਜਨਵਰੀ ਤੋਂ ਸ਼ੁਰੂ
Punjab Weather: ਪੰਜਾਬ 'ਚ ਵੱਧੇਗੀ ਹੋਰ ਠੰਡ, ਨਵਾਂ ਅਲਰਟ ਜਾਰੀ, ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
Punjab School: ਬੱਚਿਆਂ ਦੀਆਂ ਲੱਗੀਆਂ ਮੌਜਾਂ! ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ?