ਘਟਨਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਬੇਬੇ ਨਾਨਕੀ ਵਾਰਡ ਦੀ ਹੈ। ਇਲਜ਼ਾਮ ਹਨ ਕਿ ਪੈਸੇ ਨਾ ਹੋਣ ਦੇ ਕਾਰਨ ਡਾਕਟਰਾਂ ਨੇ ਪੀੜਤ ਔਰਤ ਨੂੰ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਅੰਮ੍ਰਿਤਸਰ: ਗਰੀਬ ਗਰਭਵਤੀ ਔਰਤ ਨੂੰ ਹਸਪਤਾਲ ਦਾਖਲ ਨਾ ਕੀਤਾ ਜਾਣ ‘ਤੇ ਬਾਹਰ ਹੀ ਲਿਆ ਬੱਚੇ ਨੇ ਜਨਮ।
ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਹਸਪਤਾਲ ਪ੍ਰਸ਼ਾਸ਼ਨ ਮਾਮਲੇ ਦੀ ਜਾਂਚ ਕਰਨ ਦਾ ਦਾਅਵਾ ਕਰ ਰਿਹਾ ਹੈ।
ਜਾਣਕਾਰੀ ਮੁਤਾਬਕ ਅਟਾਰੀ ਦੀ ਰਹਿਣ ਵਾਲੀ ਮਨਦੀਪ ਕੌਰ ਦਾ ਪਰਿਵਾਰ ਉਸ ਨੂੰ ਸਿਵਲ ਹਸਪਤਾਲ 'ਚ ਡਲਿਵਰੀ ਲਈ ਦਾਖਲ ਕਰਵਾਉਣ ਪਹੁੰਚਿਆ ਸੀ। ਉਸ ਦੀ ਹਾਲਤ ਕਾਫੀ ਕਮਜੋਰ ਸੀ। ਸਰੀਰ 'ਚ ਸਿਰਫ 6 ਗ੍ਰਾਮ ਖੂਨ ਸੀ।
ਡਾਕਟਰਾਂ ਨੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਲਈ ਰੈਫਰ ਕਰ ਦਿੱਤਾ। ਪਰ ਇੱਥੇ ਮਰੀਜ ਲਈ ਰੱਬ ਮੰਨੇ ਜਾਣ ਵਾਲੇ ਡਾਕਟਰ ਸਾਹਿਬ ਨੇ ਉਸ ਨੂੰ ਦਾਖਲ ਕਰਨ ਦੀ ਥਾਂ ਹਸਪਤਾਲ ਤੋਂ ਬਾਹਰ ਜਾਣ ਲਈ ਕਹਿ ਦਿੱਤਾ। ਮਜਬੂਰ ਮਨਦੀਪ ਅਜੇ ਬਾਹਰ ਗੇਟ 'ਤੇ ਹੀ ਪਹੁੰਚੀ ਸੀ ਕਿ ਉਸ ਦੇ ਦਰਦ ਹੋਣਾ ਸ਼ੁਰੂ ਹੋ ਗਿਆ। ਅਜਿਹੇ 'ਚ ਉਸ ਨੇ ਬਾਹਰ ਗੇਟ 'ਤੇ ਹੀ ਬੱਚੀ ਨੂੰ ਜਨਮ ਦੇ ਦਿੱਤਾ।
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
ਪੰਜਾਬ 'ਚ ਸ਼ੀਤ ਲਹਿਰ ਦਾ ਜ਼ੋਰ! ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ...ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ
ਟਰੰਪ ਵੱਲੋਂ ਵੱਡਾ ਝਟਕਾ! ਭਾਰਤ 'ਚ ਬਾਸਮਤੀ ਦਾ ਡਿੱਗੇਗਾ ਭਾਅ
Public Holiday: 9 ਅਤੇ 11 ਦਸੰਬਰ ਨੂੰ ਜਨਤਕ ਛੁੱਟੀ ਦਾ ਹੋਇਆ ਐਲਾਨ, ਸਕੂਲਾਂ ਸਣੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ..
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ