ਪੜਚੋਲ ਕਰੋ
ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ਟੇਕਿਆ ਮੱਥਾ ਤੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
1/14

ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਬੀਤੀ ਰਾਤ ਅੰਮ੍ਰਿਤਸਰ ਪਹੁੰਚੇ। ਹਵਾਈ ਅੱਡੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।
2/14

2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਰਾਹੁਲ ਗਾਂਧੀ ਦਰਬਾਰ ਸਾਹਿਬ ਪਹੁੰਚੇ ਸਨ।
3/14

ਰਾਹੁਲ ਗਾਂਧੀ ਰਾਤ ਸਮੇਂ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।
4/14

5/14

ਰਾਹੁਲ ਗਾਂਧੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ।
6/14

ਬਾਅਦ ਦੁਪਹਿਰ ਨੂੰ ਇੱਥੇ ਹੋਣ ਵਾਲੇ ਸਰਕਾਰੀ ਸਮਾਗਮ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵੀ ਸ਼ਾਮਲ ਹੋਣਗੇ।
7/14

8/14

9/14

ਇਸ ਮੌਕੇ ਰਾਹੁਲ ਨੇ ਬਾਗ਼ ਦੀ ਵਿਜ਼ੀਟਰ ਬੁੱਕ ਵਿੱਚ ਆਪਣਾ ਸੰਦੇਸ਼ ਵੀ ਦਰਜ ਕੀਤਾ।
10/14

11/14

12/14

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਹਾਜ਼ਰ ਰਹੇ।
13/14

ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਸੁਵਖਤੇ ਹੀ ਪਹੁੰਚ ਗਏ।
14/14

ਸ਼ਨੀਵਾਰ ਸਵੇਰ ਰਾਹੁਲ ਗਾਂਧੀ ਨੇ ਜੱਲ੍ਹਿਆਵਾਂਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
Published at : 13 Apr 2019 11:30 AM (IST)
View More






















