✕
  • ਹੋਮ

ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ਟੇਕਿਆ ਮੱਥਾ ਤੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਏਬੀਪੀ ਸਾਂਝਾ   |  13 Apr 2019 11:30 AM (IST)
1

ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਬੀਤੀ ਰਾਤ ਅੰਮ੍ਰਿਤਸਰ ਪਹੁੰਚੇ। ਹਵਾਈ ਅੱਡੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।

2

2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਰਾਹੁਲ ਗਾਂਧੀ ਦਰਬਾਰ ਸਾਹਿਬ ਪਹੁੰਚੇ ਸਨ।

3

ਰਾਹੁਲ ਗਾਂਧੀ ਰਾਤ ਸਮੇਂ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।

4

5

ਰਾਹੁਲ ਗਾਂਧੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ।

6

ਬਾਅਦ ਦੁਪਹਿਰ ਨੂੰ ਇੱਥੇ ਹੋਣ ਵਾਲੇ ਸਰਕਾਰੀ ਸਮਾਗਮ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵੀ ਸ਼ਾਮਲ ਹੋਣਗੇ।

7

8

9

ਇਸ ਮੌਕੇ ਰਾਹੁਲ ਨੇ ਬਾਗ਼ ਦੀ ਵਿਜ਼ੀਟਰ ਬੁੱਕ ਵਿੱਚ ਆਪਣਾ ਸੰਦੇਸ਼ ਵੀ ਦਰਜ ਕੀਤਾ।

10

11

12

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਹਾਜ਼ਰ ਰਹੇ।

13

ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਸੁਵਖਤੇ ਹੀ ਪਹੁੰਚ ਗਏ।

14

ਸ਼ਨੀਵਾਰ ਸਵੇਰ ਰਾਹੁਲ ਗਾਂਧੀ ਨੇ ਜੱਲ੍ਹਿਆਵਾਂਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

  • ਹੋਮ
  • ਪੰਜਾਬ
  • ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ਟੇਕਿਆ ਮੱਥਾ ਤੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
About us | Advertisement| Privacy policy
© Copyright@2025.ABP Network Private Limited. All rights reserved.