ਪੜਚੋਲ ਕਰੋ
ਦੋ ਪੁਲਿਸ ਮੁਲਾਜ਼ਮਾਂ ਨੇ ਬਾਬੇ ਨਾਨਕ ਦਾ ਸੰਦੇਸ਼ ਪਹੁੰਚਾਉਣ ਲਈ ਸਾਈਕਲਾਂ 'ਤੇ ਕੀਤੀ 3500 ਕਿਮੀ ਯਾਤਰਾ
1/5

ਦੋਵਾਂ ਮੁਤਾਬਕ ਉਨ੍ਹਾਂ 'ਤੇ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਬਣਿਆ ਰਿਹਾ ਜਿਸ ਕਰਕੇ ਸਫ਼ਰ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰਸ਼ਾਨੀ ਨਹੀਂ ਆਈ।
2/5

ਇਸ ਤੋਂ ਬਾਅਦ ਉਨ੍ਹਾਂ ਦੇ ਦਿਮਾਗ ਵਿੱਚ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਪ੍ਰਤੀ ਜਾਗਰੂਕ ਕਰਨ ਦਾ ਖਿਆਲ ਆਇਆ ਤੇ ਦੋਵੇਂ ਮੁਲਾਜ਼ਮ ਹੋਰ ਸੂਬਿਆਂ ਨੂੰ ਗੁਰੂ ਸਾਹਿਬ ਪ੍ਰਤੀ ਜਾਗਰੂਕ ਕਰਨ ਲਈ ਤੁਰ ਪਏ।
Published at : 19 Nov 2019 05:25 PM (IST)
View More






















