ਪੜਚੋਲ ਕਰੋ

ਸੱਸ ਨੇ ਸੁਪਾਰੀ ਦੇ ਕੇ ਕਰਵਾਇਆ ਨੂੰਹ ਦਾ ਕਤਲ

16 ਨਵੰਬਰ ਨੂੰ ਪਿੰਡ ਭੁਮੱਦੀ ਵਿੱਚ ਇੱਕ ਔਰਤ ਜਸਵੀਰ ਕੌਰ ਦੇ ਕਤਲ ਮਾਮਲੇ 'ਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਇਸ ਕਤਲ 'ਚ ਜਸਵੀਰ ਕੌਰ ਦੀ ਸੱਸ ਦਾ ਹੱਥ ਹੋਣ ਦਾ ਖੁਲਾਸਾ ਕੀਤਾ ਗਿਆ। ਮ੍ਰਿਤਕ ਦੀ ਸੱਸ ਨੂੰ ਸ਼ੱਕ ਸੀ ਕਿ ਉਸ ਦੇ ਲੜਕੇ ਦਾ ਕਤਲ ਜਸਵੀਰ ਕੌਰ ਨੇ ਕੀਤਾ ਸੀ।

ਖੰਨਾ: 16 ਨਵੰਬਰ ਨੂੰ ਪਿੰਡ ਭੁਮੱਦੀ ਵਿੱਚ ਇੱਕ ਔਰਤ ਜਸਵੀਰ ਕੌਰ ਦੇ ਕਤਲ ਮਾਮਲੇ 'ਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਇਸ ਕਤਲ 'ਚ ਜਸਵੀਰ ਕੌਰ ਦੀ ਸੱਸ ਦਾ ਹੱਥ ਹੋਣ ਦਾ ਖੁਲਾਸਾ ਕੀਤਾ ਗਿਆ। ਮ੍ਰਿਤਕ ਦੀ ਸੱਸ ਨੂੰ ਸ਼ੱਕ ਸੀ ਕਿ ਉਸ ਦੇ ਲੜਕੇ ਦਾ ਕਤਲ ਜਸਵੀਰ ਕੌਰ ਨੇ ਕੀਤਾ ਸੀ। ਇਸ ਕਰਕੇ ਆਪਣੇ ਪੁੱਤ ਦੀ ਮੌਤ ਦਾ ਬਦਲਾ ਲੈਣ ਲਈ ਨੂੰਹ ਦਾ ਕਤਲ ਕਰਵਾਇਆ। ਇੰਸਪੈਕਟਰ ਬਲਜਿੰਦਰ ਸਿੰਘ ਮੁਖੀ ਥਾਣਾ ਸਦਰ ਨੇ ਦੱਸਿਆ ਕਿ ਪੁਲਿਸ ਵੱਲੋਂ ਪਿੰਡ ਭੁਮੱਦੀ ਥਾਣਾ ਸਦਰ ਖੰਨਾ ਵਿੱਚ ਜਸਵੀਰ ਕੌਰ ਪਤਨੀ ਮ੍ਰਿਤਕ ਅਵਤਾਰ ਸਿੰਘ ਨਿਵਾਸੀ ਭੁਮੱਦੀ ਥਾਣਾ ਦਾ ਦੋ ਨੌਜਵਾਨਾਂ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਾਂਦੇ ਸਮੇਂ ਪਿੰਡ ਦੇ ਹੀ ਇੱਕ ਹੋਰ ਵਿਅਕਤੀ ਗੁਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਭੁਮੱਦੀ ਨੂੰ ਵੀ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਇਸੇ ਦੌਰਾਨ ਪਿੰਡ ਵਾਸੀਆਂ ਵੱਲੋਂ ਵਾਰਦਾਤ ਕਰਨ ਵਾਲੇ ਵਿਅਕਤੀਆਂ 'ਚੋਂ ਇੱਕ ਨੂੰ ਮੌਕੇ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ, ਪਰ ਦੂਜਾ ਵਿਅਕਤੀ ਭੱਜਣ 'ਚ ਕਾਮਯਾਬ ਹੋ ਗਿਆ ਸੀ। ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੌਕੇ 'ਤੇ ਪੁੱਜ ਕੇ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਿਸ ਨੇ ਆਪਣਾ ਨਾਂ ਜਸਵੀਰ ਸਿੰਘ ਨਿਵਾਸੀ ਮੀਆਪੁਰ ਥਾਣਾ ਅਮਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੱਸਿਆ। ਮੌਕੇ ਤੋਂ ਭੱਜੇ ਮੁਲਜ਼ਮ ਦਾ ਨਾਂ ਜੱਗੀ ਦੱਸਿਆ ਜਾ ਰਿਹਾ ਹੈ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕਾ ਜਸਵੀਰ ਕੌਰ ਦਾ ਪਤੀ ਅਵਤਾਰ ਸਿੰਘ ਪਿਛਲੀ ਦੀਵਾਲੀ ਦੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਗਿਆ ਸੀ। ਇਸ ਕਾਰਨ ਮ੍ਰਿਤਕਾ ਦੀ ਸੱਸ ਹਰਜਿੰਦਰ ਕੌਰ ਆਪਣੇ ਲੜਕੇ ਦੀ ਮੌਤ ਦਾ ਕਾਰਨ ਆਪਣੀ ਨੂੰਹ ਮ੍ਰਿਤਕਾ ਜਸਵੀਰ ਕੌਰ ਨੂੰ ਮੰਨਦੀ ਸੀ। ਬਦਲਾ ਲੈਣ ਲਈ ਆਪਣੇ ਭਣੌਈਏ ਬੇਅੰਤ ਸਿੰਘ ਨਾਲ ਮਿਲ ਕੇ ਨੂੰਹ ਜਸਵੀਰ ਕੌਰ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget