ਪੜਚੋਲ ਕਰੋ

ਸਕੂਲ ਬੱਸ ਹਾਦਸੇ ਦੀ ਸ਼ਿਕਾਰ, 3 ਵਿਦਿਆਰਥੀਆਂ ਦੀ ਮੌਤ

1/4
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਪੀ. (ਡਿਟੈਕਟਿਵ) ਹਰਪ੍ਰੀਤ ਸਿੰਘ ਨੇ ਕਿਹਾ ਕਿ ਕੈਂਬਰਿਜ ਸਕੂਲ ਦੀ ਬੱਸ ਹਾਜੀਪੁਰ ਤੋਂ ਦਸੂਹਾ ਵੱਲ ਆ ਰਹੀ ਸੀ। ਦੂਜੇ ਪਾਸੇ ਸਾਹਮਣੇ ਤੋਂ ਜਲੰਧਰ ਤੋਂ ਦਸੂਹਾ ਜਾ ਰਹੇ ਆਲੂਆਂ ਦੇ ਭਰੇ ਹੋਏ ਮਿੰਨੀ ਮਹਿੰਦਰਾ ਪੀਕੱਪ ਨਾਸ ਬੱਸ ਦੀ ਸਾਹਮਣੇ ਤੋਂ ਟੱਕਰ ਹੋ ਗਈ ਹੈ।

2/4
3/4
ਉਨ੍ਹਾਂ ਕਿਹਾ ਸਾਰੇ ਜ਼ਖ਼ਮੀ ਸਿਵਲ ਹਸਪਤਾਲ ਵਿੱਚ ਦਾਖਲ ਕਰਵਾ ਦਿੱਤੇ ਹਨ। ਇੱਥੇ ਤੋਂ ਹਾਲਤ ਨਾਜ਼ੁਕ ਬੱਚਿਆਂ ਨੂੰ ਹੁਸ਼ਿਆਰਪੁਰ ਦੇ ਸ਼ਿਵਮ, ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਮੌਕੇ 'ਤੇ ਬੱਚਿਆਂ ਦੇ ਮਾਪੇ ਵੀ ਪਹੁੰਚ ਗਏ ਹਨ।

4/4
ਹੁਸ਼ਿਆਰਪੁਰ: ਸਕੂਲ ਬੱਸ ਤੇ ਮਿੰਨੀ ਟਰੱਕ ਦੀ ਟੱਕਰ ਨਾਲ ਤਿੰਨ ਵਿਦਿਆਰਥੀਆਂ ਤੇ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ 16 ਵਿਦਿਆਰਥੀ ਜ਼ਖ਼ਮੀ ਹੋ ਗਏ। ਹਾਦਸਾ ਕਸਬਾ ਦਸੂਹਾ ਵਿੱਚ ਤਲਵਾੜ ਤੋਂ ਦਸੂਹਾ ਮਾਰਗ 'ਤੇ ਪਿੰਡ ਸਿੰਘਾਪੁਰ ਨੇੜੇ ਕੈਂਬਰਿਜ ਸਕੂਲ ਦੀ ਬੱਸ ਤੇ ਮਿੰਨੀ ਟਰੱਕ ਦੀ ਆਹਮਣੋ-ਸਾਹਮਣੇ ਟੱਕਰ ਨਾਲ ਹੋਇਆ ਹੈ।

Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget