ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਫ਼ਿਰੋਜ਼ਪੁਰ 'ਚ ਭਿਆਨਕ ਹਾਦਸਾ, ਔਰਤ ਸਮੇਤ 3 ਮੌਤਾਂ
![](https://static.abplive.com/wp-content/uploads/sites/5/2019/02/20132321/4.jpg?impolicy=abp_cdn&imwidth=720)
1/4
![ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।](https://static.abplive.com/wp-content/uploads/sites/5/2019/02/20132321/4.jpg?impolicy=abp_cdn&imwidth=720)
ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
2/4
![ਘਟਨਾ ਸਥਾਨ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਤੇ ਮੋਟਰਸਾਈਕਲ ਦੀ ਤੇਜ਼ ਰਫਤਾਰ ਸਦਕਾ ਇਹ ਹਾਦਸਾ ਵਾਪਰਿਆ।](https://static.abplive.com/wp-content/uploads/sites/5/2019/02/20132312/3.jpg?impolicy=abp_cdn&imwidth=720)
ਘਟਨਾ ਸਥਾਨ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਤੇ ਮੋਟਰਸਾਈਕਲ ਦੀ ਤੇਜ਼ ਰਫਤਾਰ ਸਦਕਾ ਇਹ ਹਾਦਸਾ ਵਾਪਰਿਆ।
3/4
![ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ’ਤੇ ਸਵਾਰ ਇੱਕ ਮਹਿਲਾ ਤੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।](https://static.abplive.com/wp-content/uploads/sites/5/2019/02/20132305/2.jpg?impolicy=abp_cdn&imwidth=720)
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ’ਤੇ ਸਵਾਰ ਇੱਕ ਮਹਿਲਾ ਤੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
4/4
![ਫ਼ਿਰੋਜ਼ਪੁਰ-ਜ਼ੀਰਾ ਸੜਕ ’ਤੇ ਅੱਜ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਰਕੇ ਵੱਡਾ ਹਾਦਸਾ ਵਾਪਰਿਆ। ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਪਿੰਡ ਯਾਰੇ ਸ਼ਾਹ ਵਾਲਾ ਦੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਨਿਊ ਦੀਪ ਬੱਸ ਦੀ ਲਪੇਟ ਵਿੱਚ ਆ ਗਏ।](https://static.abplive.com/wp-content/uploads/sites/5/2019/02/20132256/1.jpg?impolicy=abp_cdn&imwidth=720)
ਫ਼ਿਰੋਜ਼ਪੁਰ-ਜ਼ੀਰਾ ਸੜਕ ’ਤੇ ਅੱਜ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਰਕੇ ਵੱਡਾ ਹਾਦਸਾ ਵਾਪਰਿਆ। ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਪਿੰਡ ਯਾਰੇ ਸ਼ਾਹ ਵਾਲਾ ਦੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਨਿਊ ਦੀਪ ਬੱਸ ਦੀ ਲਪੇਟ ਵਿੱਚ ਆ ਗਏ।
Published at : 20 Feb 2019 01:25 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)