ਫ਼ਿਰੋਜ਼ਪੁਰ 'ਚ ਭਿਆਨਕ ਹਾਦਸਾ, ਔਰਤ ਸਮੇਤ 3 ਮੌਤਾਂ
ਏਬੀਪੀ ਸਾਂਝਾ | 20 Feb 2019 01:25 PM (IST)
1
ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
2
ਘਟਨਾ ਸਥਾਨ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਤੇ ਮੋਟਰਸਾਈਕਲ ਦੀ ਤੇਜ਼ ਰਫਤਾਰ ਸਦਕਾ ਇਹ ਹਾਦਸਾ ਵਾਪਰਿਆ।
3
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ’ਤੇ ਸਵਾਰ ਇੱਕ ਮਹਿਲਾ ਤੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
4
ਫ਼ਿਰੋਜ਼ਪੁਰ-ਜ਼ੀਰਾ ਸੜਕ ’ਤੇ ਅੱਜ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਰਕੇ ਵੱਡਾ ਹਾਦਸਾ ਵਾਪਰਿਆ। ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਪਿੰਡ ਯਾਰੇ ਸ਼ਾਹ ਵਾਲਾ ਦੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਨਿਊ ਦੀਪ ਬੱਸ ਦੀ ਲਪੇਟ ਵਿੱਚ ਆ ਗਏ।