ਦਿੱਲੀ ਤੋਂ ਪੰਜਾਬ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, 3 ਦੀ ਮੌਤ
ਏਬੀਪੀ ਸਾਂਝਾ | 12 Jun 2019 11:08 AM (IST)
1
2
3
4
5
ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
6
ਕੁਝ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਉਨ੍ਹਾਂ ਨੂੰ ਦਿੱਲੀ ਰੈਫਰ ਕਰ ਦਿੱਤਾ ਗਿਆ ਹੈ।
7
ਪਰਿਵਾਰ ਦਿੱਲੀ ਤੋਂ ਪੰਜਾਬ ਆ ਰਿਹਾ ਸੀ।
8
ਦੋ ਟਰੱਕਾਂ ਵਿਚਾਲੇ ਆਈ ਵੈਗਨਆਰ ਵਿੱਚ ਸਵਾਰ 3 ਜਣਿਆਂ ਦੀ ਮੌਤ ਹੋ ਗਈ।
9
ਕਰਨਾਲ-ਨੀਲੋਖੇੜੀ ਵਿਚਾਲੇ ਭਿਆਨਕ ਹਾਦਸਾ ਵਾਪਰਿਆ।