ਆਹਮੋ-ਸਾਹਮਣੇ ਬੁਰੀ ਤਰ੍ਹਾਂ ਟਕਰਾਈਆਂ ਕਾਰਾਂ, ਬੱਚੇ ਸਮੇਤ 6 ਜ਼ਖ਼ਮੀ, 3 ਗੰਭੀਰ
ਏਬੀਪੀ ਸਾਂਝਾ | 30 Oct 2019 02:01 PM (IST)
1
2
3
4
5
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
6
ਇੱਥੇ ਤਿੰਨ ਜਣਿਆਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ।
7
8
ਦੋਵਾਂ ਗੱਡੀਆਂ ਵਿੱਚੋਂ ਸਾਰੇ ਜ਼ਖ਼ਮੀਆਂ ਨੂੰ ਕੱਢ ਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
9
ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸਹਾਇਤਾ ਕੀਤੀ ਗਈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ।
10
ਘਟਨਾ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਇੱਕ ਕਾਰ ਦੇ ਡਰਾਈਵਰ ਨੂੰ ਬਾਹਰ ਕੱਢਣ ਲਈ ਉਨ੍ਹਾਂ ਨੂੰ ਕਰੀਬ ਡੇਢ ਘੰਟੇ ਤਕ ਮਸ਼ੱਕਤ ਕਰਨੀ ਪਈ।
11
ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਕਾਰਾਂ ਦੇ ਪਰਖੱਚੇ ਉੱਡ ਗਏ।
12
ਮੰਗਲਵਾਰ ਨੂੰ ਬਰਨਾਲਾ-ਲੁਧਿਆਣਾ ਰੋਡ 'ਤੇ ਪਿੰਡ ਸੰਗੇੜਾ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਤੋਂ ਭਿਆਨਕ ਟੱਕਰ ਹੋ ਗਈ।
13
ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ 6 ਲੋਕਾਂ ਵਿੱਚੋਂ 3 ਜਣੇ ਗੰਭੀਰ ਜ਼ਖ਼ਮੀ ਹੋ ਗਏ।
14
ਇੱਕ ਹੋਰ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
15
16
17
18