ਦੱਸਿਆ ਜਾਂਦਾ ਹੈ ਕਿ ਲਾਪਤਾ ਨੌਜਵਾਨ ਸੁਖਮਨਪ੍ਰੀਤ ਸਿੰਘ (22) ਕੁਝ ਦਿਨ ਪਹਿਲਾਂ ਹੀ ਮਲੇਸ਼ੀਆ ਤੋਂ ਮੁੜਿਆ ਸੀ ਤੇ ਹੁਣ ਫਿਰ ਉਸ ਨੇ ਵਿਦੇਸ਼ ਜਾਣ ਲਈ ਫਾਈਲ ਲਾਈ ਹੋਈ ਸੀ।