ਪੜਚੋਲ ਕਰੋ

ਕਰਤਾਰਪੁਰ ਕੌਰੀਡੋਰ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਅਤੇ ਸੂਬਾ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਪੰਜਾਬ ਵਿੱਚ 40 ਫੀਸਦ ਲੋਕਾਂ ਕੋਲ ਪਾਸਪੋਰਟ ਹਨ ਜੋ ਕਰਤਾਰਪੁਰ ਸਾਹਿਬ ਜਾ ਸਕਦੇ ਹਨ ਪਰ ਪਾਸਪੋਰਟ ਨਾ ਹੋਣ ਕਰਕੇ ਜ਼ਿਆਦਾਤਰ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਸ ਬਾਰੇ ਸਰਕਾਰ ਦੀ ਨੀਤੀ ਸਾਫ਼ ਨਹੀਂ।

ਨਵੀਂ ਦਿੱਲੀ: ਪੰਜਾਬ ਵਿੱਚ 40 ਫੀਸਦ ਲੋਕਾਂ ਕੋਲ ਪਾਸਪੋਰਟ ਹਨ ਜੋ ਕਰਤਾਰਪੁਰ ਸਾਹਿਬ ਜਾ ਸਕਦੇ ਹਨ ਪਰ ਪਾਸਪੋਰਟ ਨਾ ਹੋਣ ਕਰਕੇ ਜ਼ਿਆਦਾਤਰ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਸ ਬਾਰੇ ਸਰਕਾਰ ਦੀ ਨੀਤੀ ਸਾਫ਼ ਨਹੀਂ। ਸਰਕਾਰ ਲੋਕਾਂ ਨੂੰ ਜਾਗਰੂਕ ਨਹੀਂ ਕਰ ਰਹੀ। ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਲਈ ਜਾਗਰੂਕ ਕੈਂਪ ਲਾਉਣ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਕੌਰੀਡੋਰ ਖੁੱਲ੍ਹਣ ਦਾ ਕ੍ਰੈਡਿਟ ਨਵਜੋਤ ਸਿੱਧੂ ਨੂੰ ਜਾਂਦਾ ਹੈ। ਇਸ ਲਈ ਸਿੱਧੂ ਦਾ ਸ਼ੁਕਰੀਆ ਕਰਨਾ ਬਣਦਾ ਹੈ। ਇਸ ਦੇ ਨਾਲ ਹੀ ਮਾਣੂਕੇ ਨੇ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਰੋਕਣ ‘ਚ ਨਾਕਾਮਯਾਬੀ ਦਾ ਠੀਕਰਾ ਵੀ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਭੰਨ੍ਹਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਕੋਈ ਮਦਦ ਨਹੀਂ ਕਰ ਰਹੀ ਜਿਸ ਕਰਕੇ ਕਿਸਾਨ ਪਰਾਲੀ ਸਾੜਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਪੰਜਾਬ ‘ਚ ਫੈਕਟਰੀਆਂ ਬੰਦ ਹੋ ਰਹੀਆਂ ਹਨ। ਲੁਧਿਆਣਾ ‘ਚ 2017-18 ‘65 ਫੈਕਟਰੀਆਂ ਬੰਦ ਹੋਈਆਂ ਜਦਕਿ ਪੂਰੇ ਸੂਬੇ ‘ਚ ਕਰੀਬ 2000 ਫੈਕਟਰੀਆਂ ਬੰਦ ਹੋਣ ਦਾ ਖਦਸ਼ਾ ਹੈ। ਸੂਬੇ ‘ਚ ਬੰਦ ਹੋ ਰਹੀਆਂ ਫੈਕਟਰੀਆਂ ਦਾ ਜਵਾਬ ਵੀ ਪਾਰਟੀ ਨੇ ਸਰਕਾਰ ਤੋਂ ਮੰਗਿਆ ਹੈ। ਇਸ ਦੇ ਨਾਲ ਹੀ ‘ਆਪ’ ਸੂਬੇ ‘ਚ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦੀ ਯੋਜਨਾ ਕਰ ਰਹੀ ਹੈ। ਦੱਸ ਦੀਏ ਕਿ ਹਾਲ ਹੀ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੰਵੈਸਟਮੈਂਟ ਲਈ ਵਿਦੇਸ਼ ਦੌਰੇ ‘ਤੇ ਗਏ ਹਨ ਜਿਸ ‘ਤੇ ਆਮ ਆਦਮੀ ਪਾਰਟੀ ਨੇ ਸਵਾਲ ਖੜ੍ਹੇ ਕੀਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ!  ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?
Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ! ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?
'ਰੰਗਲਾ ਪੰਜਾਬ' ਦਾ ਸੁਫਨਾ ਵਿਖਾ ਕੀਤਾ ਬੇੜਾ ਗਰਕ, 2 ਸਾਲਾਂ 'ਚ ਚਾੜ੍ਹਤਾ 60000 ਕਰੋੜ ਦਾ ਨਵਾਂ ਕਰਜ਼ਾ: ਸੁਖਪਾਲ ਖਹਿਰਾ
'ਰੰਗਲਾ ਪੰਜਾਬ' ਦਾ ਸੁਫਨਾ ਵਿਖਾ ਕੀਤਾ ਬੇੜਾ ਗਰਕ, 2 ਸਾਲਾਂ 'ਚ ਚਾੜ੍ਹਤਾ 60000 ਕਰੋੜ ਦਾ ਨਵਾਂ ਕਰਜ਼ਾ: ਸੁਖਪਾਲ ਖਹਿਰਾ
Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Global Report on Food Crisis: ਭੁੱਖਮਰੀ ਨਾਲ ਜੂਝ ਰਹੇ 28.2 ਕਰੋੜ ਲੋਕ, ‘ਗਲੋਬਲ ਰਿਪੋਰਟ’ 'ਚ ਜਾਣੋ ਹੈਰਾਨੀਜਨਕ ਅੰਕੜੇ
ਭੁੱਖਮਰੀ ਨਾਲ ਜੂਝ ਰਹੇ 28.2 ਕਰੋੜ ਲੋਕ, ‘ਗਲੋਬਲ ਰਿਪੋਰਟ’ 'ਚ ਜਾਣੋ ਹੈਰਾਨੀਜਨਕ ਅੰਕੜੇ
Advertisement
for smartphones
and tablets

ਵੀਡੀਓਜ਼

Amritsar Lok Sabha election| 'ਇਹ ਰਾਸ਼ਟਰਪਤੀ ਬਣੇਗਾ ਪੁਤਿਨ ਵਾਂਗ, ਫਿਰ ਵੋਟਾਂ ਨਹੀਂ ਪੈਂਦੀਆਂ'Faridkot MP Mohammad Sadiq | ਮੁਹੰਮਦ ਸਦੀਕ ਨੂੰ ਟਿਕਟ ਕੱਟੇ ਜਾਣ ਦਾ ਹੋਇਆ ਦੁੱਖCharanjit Channi poster controversy| ਚਰਨਜੀਤ ਚੰਨੀ ਪੋਸਟਰ ਵਿਵਾਦ, ਰਿੰਕੂ ਨੇ ਚੁੱਕੇ ਸਵਾਲPunjab Weather Update| ਮੁੜ ਪੰਜਾਬ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ!  ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?
Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ! ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?
'ਰੰਗਲਾ ਪੰਜਾਬ' ਦਾ ਸੁਫਨਾ ਵਿਖਾ ਕੀਤਾ ਬੇੜਾ ਗਰਕ, 2 ਸਾਲਾਂ 'ਚ ਚਾੜ੍ਹਤਾ 60000 ਕਰੋੜ ਦਾ ਨਵਾਂ ਕਰਜ਼ਾ: ਸੁਖਪਾਲ ਖਹਿਰਾ
'ਰੰਗਲਾ ਪੰਜਾਬ' ਦਾ ਸੁਫਨਾ ਵਿਖਾ ਕੀਤਾ ਬੇੜਾ ਗਰਕ, 2 ਸਾਲਾਂ 'ਚ ਚਾੜ੍ਹਤਾ 60000 ਕਰੋੜ ਦਾ ਨਵਾਂ ਕਰਜ਼ਾ: ਸੁਖਪਾਲ ਖਹਿਰਾ
Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Global Report on Food Crisis: ਭੁੱਖਮਰੀ ਨਾਲ ਜੂਝ ਰਹੇ 28.2 ਕਰੋੜ ਲੋਕ, ‘ਗਲੋਬਲ ਰਿਪੋਰਟ’ 'ਚ ਜਾਣੋ ਹੈਰਾਨੀਜਨਕ ਅੰਕੜੇ
ਭੁੱਖਮਰੀ ਨਾਲ ਜੂਝ ਰਹੇ 28.2 ਕਰੋੜ ਲੋਕ, ‘ਗਲੋਬਲ ਰਿਪੋਰਟ’ 'ਚ ਜਾਣੋ ਹੈਰਾਨੀਜਨਕ ਅੰਕੜੇ
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Electricity: ਪੰਜਾਬ ਦਾ ਬਿਜਲੀ ਵਿਭਾਗ ਮੁੰਬਈ ਨੂੰ ਵੇਚ ਰਿਹਾ ਬਿਜਲੀ, PSPCL ਨੇ 90 ਕਰੋੜ ਤੋਂ ਵੱਧ ਕਮਾਏ
Electricity: ਪੰਜਾਬ ਦਾ ਬਿਜਲੀ ਵਿਭਾਗ ਮੁੰਬਈ ਨੂੰ ਵੇਚ ਰਿਹਾ ਬਿਜਲੀ, PSPCL ਨੇ 90 ਕਰੋੜ ਤੋਂ ਵੱਧ ਕਮਾਏ
Horoscope Today: ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
Kaur B: ਕੌਰ ਬੀ ਦੀ ਲਵ ਲਾਈਫ ਦਾ ਖੁਲਾਸਾ, ਗਾਇਕਾ ਬੋਲੀ- 'ਨਈ ਲਫ਼ਜ਼ਾਂ ਦੇ ਵਿੱਚ ਦੱਸ ਸਕਦੇ, ਕਿੰਨਾ ਤੈਨੂੰ ਚਾਹੁੰਦੇ'
ਕੌਰ ਬੀ ਦੀ ਲਵ ਲਾਈਫ ਦਾ ਖੁਲਾਸਾ, ਗਾਇਕਾ ਬੋਲੀ- 'ਨਈ ਲਫ਼ਜ਼ਾਂ ਦੇ ਵਿੱਚ ਦੱਸ ਸਕਦੇ, ਕਿੰਨਾ ਤੈਨੂੰ ਚਾਹੁੰਦੇ'
Embed widget