ਪੜਚੋਲ ਕਰੋ

ਆਪ' ਦੀਆਂ ਸੱਜ ਵਿਆਹੀਆਂ ਵਿਧਾਇਕਾਂ ਨੂੰ ਕੈਪਟਨ ਦਾ ਅਸ਼ੀਰਵਾਦ

1/5
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਚਾਰਾਂ ਦੀ ਤਸਵੀਰ ਸਾਂਝੀ ਕਰਦਿਆਂ ਮੋਹ ਭਿੱਜਿਆ ਸੰਦੇਸ਼ ਵੀ ਲਿਖਿਆ।

2/5
ਕੈਪਟਨ ਨੇ ਪ੍ਰੋ. ਬਲਜਿੰਦਰ ਕੌਰ ਦੇ ਪਤੀ ਤੇ 'ਆਪ' ਆਗੂ ਸੁਖਰਾਜ ਬੱਲ ਤੇ ਰੁਪਿੰਦਰ ਕੌਰ ਰੂਬੀ ਦੇ ਪਤੀ ਸਾਹਿਲ ਪੁਰੀ ਨੂੰ ਨਿੱਘੀ ਜੀ ਆਇਆਂ ਕਹੀ।

3/5
ਕੈਪਟਨ ਨੇ ਲਿਖਿਆ,
ਕੈਪਟਨ ਨੇ ਲਿਖਿਆ, "ਧੀਆਂ ਸਾਰਿਆਂ ਦੀਆਂ ਸਾਂਝੀਆਂ ਹੁੰਦੀਆਂ ਤੇ ਖ਼ੁਦ ਇੱਕ ਧੀ ਦਾ ਪਿਓ ਹੋਣ ਦੇ ਨਾਤੇ ਮੈਂ ਸਮਝ ਸਕਦਾ ਕਿ ਜਦੋਂ ਧੀਆਂ ਦੇ ਵਿਆਹ ਹੁੰਦੇ ਤਾਂ ਪਿਓ ਨਾਲੋਂ ਜ਼ਿਆਦਾ ਖੁਸ਼ ਹੋਰ ਕੋਈ ਨਹੀਂ ਹੁੰਦਾ। ਇਨ੍ਹਾਂ ਦੋਵਾਂ ਨਵੀਆਂ ਵਿਆਹੀਆਂ ਜੋੜੀਆਂ ਨੂੰ ਬਹੁਤ-ਬਹੁਤ ਮੁਬਾਰਕਾਂ ਤੇ ਮੇਰੇ ਵੱਲੋਂ ਢੇਰ ਸਾਰਾ ਆਸ਼ੀਰਵਾਦ। ਵਾਹਿਗੁਰੂ ਇਨ੍ਹਾਂ ਨੂੰ ਹਮੇਸ਼ਾ ਖੁਸ਼ ਰੱਖੇ ਤੇ ਇਨ੍ਹਾਂ ਦੀ ਝੋਲੀ ਸਾਰੀਆਂ ਖੁਸ਼ੀਆਂ ਪਾਵੇ।"
4/5
ਕੈਪਟਨ ਨੇ ਲਿਖਿਆ ਕਿ ਅੱਜ ਵਿਧਾਇਕ ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਆਪਣੇ-ਆਪਣੇ ਜੀਵਨ ਸਾਥੀਆਂ ਨਾਲ ਮੇਰੇ ਗ੍ਰਹਿ ਵਿਖੇ ਪਹੁੰਚੀਆਂ। ਉਨ੍ਹਾਂ ਦੋਵਾਂ ਵਿਧਾਇਕਾਂ ਨੂੰ ਆਪਣੀਆਂ ਧੀਆਂ ਸਾਮਾਨ ਦੱਸਿਆ।

5/5
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀਆਂ ਵਿਧਾਇਕਾਵਾਂ ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਸ਼ੀਰਵਾਦ ਲੈਣ ਪਹੁੰਚੀਆਂ।

Sponsored Links by Taboola

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ

Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget