ਸ਼੍ਰੀ ਹਰਿਮੰਦਰ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸਿਜਦਾ
ਏਬੀਪੀ ਸਾਂਝਾ | 28 Dec 2018 02:06 PM (IST)
1
2
3
4
ਦੋਵੇ ਸਥਾਨਾਂ ’ਤੇ ਭਾਈ ਗੁਰਚਰਨ ਸਿੰਘ ਅਰਦਾਸੀਏ ਸਿੰਘ ਵੱਲੋਂ ਅਰਦਾਸ ਕੀਤੀ ਗਈ।
5
6
ਇਸ ਮੌਕੇ ਭਾਈ ਮਨਿੰਦਰ ਸਿੰਘ ਜਥੇ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।
7
ਇਸ ਮੌਕੇ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਾਜ਼ਰ ਸਨ।
8
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੰਗਤਾਂ ਨੂੰ ਅੱਜ ਦੇ ਦਿਨ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।
9
ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਚੌਪਈ ਸਾਹਿਬ, ਮੂਲ ਮੰਤਰ ਤੇ ਜਾਪ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ।
10
ਇਸ ਉਪਰੰਤ ਸ਼ਬਦ ਕੀਰਤਨ ਤੇ ਅਰਦਾਸ ਕੀਤੀ ਗਈ।
11
ਅੰਮ੍ਰਿਤਸਰ: ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦਵਾਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।