ਪੜਚੋਲ ਕਰੋ

'ਅੱਜ ਆਖਾਂ ਵਾਰਸ ਸ਼ਾਹ ਨੂੰ' ਦੀ ਲੇਖਿਕਾ ਦਾ 101ਵਾਂ ਜਨਮ ਦਿਹਾੜਾ

1/8
ਪੰਜਾਬੀ ਕਵਿੱਤਰੀ, ਨਾਵਲਕਾਰ, ਨਿਬੰਧਕਾਰ ਤੇ ਸੰਪਾਦਕ ਅੰਮ੍ਰਿਤਾ ਪ੍ਰੀਤਮ ਦਾ ਅੱਜ 101ਵਾਂ ਜਨਮ ਦਿਵਸ ਹੈ। ਅੱਜ ਦੇ ਦਿਨ 31 ਅਗਸਤ, 2018 ਨੂੰ ਅਮ੍ਰਿਤਾ ਦੇ ਜਨਮ ਨੂੰ 100 ਵਰ੍ਹੇ ਹੋ ਗਏ ਹਨ।

2/8
ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਮ੍ਰਿਤਾ ਨੂੰ 'ਏਬੀਪੀ ਸਾਂਝਾ' ਸ਼ਰਧਾਂਜਲੀ ਭੇਂਟ ਕਰਦਾ ਹੈ।

3/8
ਸਾਹਿਤ ਅਕਾਦਮੀ ਦਾ ਰਾਸ਼ਟਰੀ ਪੁਰਸਕਾਰ ਜਿੱਤਣ ਵਾਲੀ ਅੰਮ੍ਰਿਤਾ ਪਹਿਲੀ ਮਹਿਲਾ ਸੀ ਤੇ ਗਿਆਨਪੀਠ ਪੁਰਸਕਾਰ ਹਾਸਲ ਕਰਨ 'ਚ ਵੀ ਉਹ ਪੰਜਾਬੀ ਲੇਖਕਾਂ 'ਚੋਂ ਮੋਹਰੀ ਰਹੇ। ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮਸ਼੍ਰੀ ਤੇ ਪਦਮ ਵਿਭੂਸ਼ਣ ਜਿਹੇ ਸਨਮਾਨਾਂ ਨਾਲ ਨਿਵਾਜਿਆ। ਅੰਮ੍ਰਿਤਾ ਨੇ ਆਪਣੀਆਂ ਲਿਖਤਾਂ ਬਦਲੇ ਕਈ ਕੌਮਾਂਤਰੀ ਪੁਰਸਕਾਰ ਹਾਸਲ ਕੀਤੇ।

4/8
 ਅੰਮ੍ਰਿਤਾ ਨੂੰ ਆਪਣੀ ਪੰਜਾਬੀ ਕਵਿਤਾ ‘ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੇ ਕਬਰਾਂ ਵਿੱਚੋਂ ਬੋਲ, ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ’ ਲਈ ਬਹੁਤ ਪ੍ਰਸਿੱਧੀ ਪ੍ਰਾਪਤ ਹੋਈ। ਕਈ ਲੋਕ ਅੰਮ੍ਰਿਤਾ ਨੂੰ ਇਸੇ ਕਵਿਤਾ ਰਾਹੀਂ ਜਾਣਦੇ ਹਨ।

5/8
ਅੰਮ੍ਰਿਤਾ ਤੇ ਇਮਰੋਜ਼ ਦਾ ਪ੍ਰੇਮ ਅੱਜ ਵੀ ਹਰ ਇੱਕ ਦੀ ਜ਼ੁਬਾਨੀ ਹੈ। ਇਸ ਗੱਲ ਦਾ ਜ਼ਿਕਰ ਅੰਮ੍ਰਿਤਾ ਨੇ ਸਵੈ-ਜੀਵਨੀ ਰਸੀਦੀ ਟਿਕਟ 'ਚ ਵੀ ਕੀਤਾ ਹੈ। ਉਮਰ ਦੇ ਆਖਰੀ 40 ਵਰ੍ਹੇ ਉਸ ਨੇ ਇਮਰੋਜ਼ ਨਾਲ ਬਿਤਾਏ। 31 ਅਕਤੂਬਰ, 2005 ਨੂੰ 86 ਸਾਲ ਦੀ ਉਮਰ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਦੇਹਾਂਤ ਹੋ ਗਿਆ।

6/8
ਪੰਜਾਬ ਦੇ ਗੁਜਰਾਂਵਾਲੇ ਜ਼ਿਲ੍ਹੇ ਵਿੱਚ ਪੈਦਾ ਹੋਈ ਅੰਮ੍ਰਿਤਾ ਪ੍ਰੀਤਮ ਨੂੰ ਪੰਜਾਬੀ ਭਾਸ਼ਾ ਦੀ ਪਹਿਲੀ ਕਵਿੱਤਰੀ ਮੰਨਿਆ ਜਾਂਦਾ ਹੈ। ਅੰਮ੍ਰਿਤਾ ਨੇ ਆਪਣੇ ਜੀਵਨ 'ਚ 100 ਤੋਂ ਵੱਧ ਕਿਤਾਬਾਂ ਲਿਖੀਆਂ। ਉਨ੍ਹਾਂ ਨੇ 33 ਵਰ੍ਹੇ ਆਪਣਾ ਪੰਜਾਬੀ ਰਸਾਲਾ 'ਨਾਗਮਣੀ' ਸਫ਼ਲਤਾਪੂਰਵਕ ਚਲਾਇਆ।

7/8
1936 ਵਿੱਚ ਅੰਮ੍ਰਿਤਾ ਦਾ ਪ੍ਰੀਤਮ ਸਿੰਘ ਕਵਾਤੜਾ ਨਾਲ ਵਿਆਹ ਹੋਇਆ। ਅੰਮ੍ਰਿਤਾ-ਪ੍ਰੀਤਮ ਦੇ ਦੋ ਬੱਚੇ ਪੁੱਤਰ ਨਵਰਾਜ ਤੇ ਪੁੱਤਰੀ ਕੰਦਲਾ ਹਨ।

8/8
ਅਮ੍ਰਿਤਾ ਦਾ ਜਨਮ 31 ਅਗਸਤ, 1919 ਨੂੰ ਪਾਕਿਸਤਾਨ 'ਚ ਗੁਜਰਾਂਵਾਲਾ ਵਿੱਚ ਹੋਇਆ ਸੀ। ਉਹ 20ਵੀਂ ਸਦੀ ਦੀ ਪ੍ਰਸਿੱਧ ਪੰਜਾਬੀ ਕਵਿੱਤਰੀ ਹੋਈ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ

ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ

ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ

ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

Embed widget