ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਏਅਰਪੋਰਟ ਠੱਪ, ਮੁਸਾਫ਼ਰ ਪ੍ਰੇਸ਼ਾਨ
ਏਬੀਪੀ ਸਾਂਝਾ | 27 Feb 2019 01:38 PM (IST)
1
2
3
4
5
6
ਦੇਖੋ ਤਸਵੀਰਾਂ।
7
ਪ੍ਰੇਸ਼ਾਨ ਮੁਸਾਫ਼ਰ ਆਪੋ-ਆਪਣੇ ਟਿਕਾਣਿਆਂ 'ਤੇ ਪਹੁੰਚਣ ਲਈ ਹਵਾਈ ਸਫ਼ਰ 'ਤੇ ਨਿਰਭਰ ਸਨ, ਪਰ ਹੁਣ ਉਨ੍ਹਾਂ ਨੂੰ ਆਪਣੇ ਪ੍ਰੋਗਰਾਮ ਰੱਦ ਕਰਨੇ ਪਏ ਜਾਂ ਬਦਲਵੇਂ ਸਾਧਨ ਰਾਹੀਂ ਜਾ ਰਹੇ ਹਨ।
8
ਹਵਾਈ ਅੱਡੇ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਵਾਪਸ ਜਾਣ ਲਈ ਕਿਹਾ ਹੈ, ਜਿਸ ਮਗਰੋਂ ਲੋਕਾਂ ਵਿੱਚ ਖਾਸੀ ਨਿਰਾਸ਼ਾ ਹੈ।
9
ਅੰਮ੍ਰਿਤਸਰ ਹਵਾਈ ਅੱਡੇ ਤੋਂ ਪਹਿਲਾਂ ਉਡਾਣਾਂ ਮੁਅੱਤਲ ਕੀਤੀਆਂ ਗਈਆਂ ਸਨ, ਪਰ ਸੁਰੱਖਿਆ ਕਾਰਨਾਂ ਕਰਕੇ ਹੁਣ ਹਵਾਈ ਅੱਡਾ ਹੀ ਬੰਦ ਕਰ ਦਿੱਤਾ ਗਿਆ ਹੈ।
10
ਅਜਿਹੇ ਵਿੱਚ ਭਾਰਤ ਦੇ ਅੰਮ੍ਰਿਤਸਰ, ਪਠਾਨਕੋਟ, ਜੰਮੂ ਤੇ ਸ੍ਰੀਨਗਰ ਹਵਾਈ ਅੱਡਿਆਂ ਤੋਂ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ।
11
ਅੱਜ ਪਾਕਿਸਤਾਨੀ ਜਹਾਜ਼ਾਂ ਨੇ ਭਾਰਤ ਵਿੱਚ ਦਾਖ਼ਲ ਹੋਏ ਤੇ ਕੁਝ ਧਮਾਕੇ ਕੀਤੇ। ਇਸ ਮਗਰੋਂ ਭਾਰਤ ਦੀ ਜਵਾਬੀ ਕਾਰਵਾਈ 'ਚ ਪਾਕਿ ਹਵਾਈ ਫ਼ੌਜ ਦਾ ਐਫ-16 ਜਹਾਜ਼ ਕ੍ਰੈਸ਼ ਹੋਣ ਦੀ ਖ਼ਬਰਾਂ ਵੀ ਹਨ।
12
ਅੰਮ੍ਰਿਤਸਰ: ਪਾਕਿਸਤਾਨ ਦੇ ਬਾਲਾਕੋਟ 'ਚ ਕੀਤੀ ਭਾਰਤੀ ਹਵਾਈ ਫ਼ੌਜ ਵੱਲੋਂ ਬੀਤੇ ਕੱਲ੍ਹ ਕੀਤੀ ਕਾਰਵਾਈ ਮਗਰੋਂ ਮਾਹੌਲ ਤਣਾਅਪੂਰਨ ਹੈ।