ਪੜਚੋਲ ਕਰੋ
ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਝੜਪ, 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ
1/15

2/15

3/15

4/15

5/15

6/15

ਇਸ ਤੋਂ ਬਾਅਦ ਇੱਥੇ ਹਵਾ ‘ਚ ਤਲਵਾਰਾਂ ਵੀ ਲਹਿਰਾਈਆਂ ਗਈਆਂ। ਘਟਨਾ ‘ਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਨੇ ਹਾਲਾਤ ‘ਤੇ ਕਾਬੂ ਪਾਇਆ।
7/15

8/15

ਇਹ ਝੜਪ ਗਰਮਖਿਆਲੀ ਤੇ ਐਸਜੀਪੀਸੀ ਦੀ ਟਾਸਕ ਫੋਰਸ ਦਰਮਿਆਨ ਹੋਈ।
9/15

10/15

ਗੱਲ ਉਸ ਵੇਲੇ ਹੋਰ ਵਧ ਗਈ ਜਦੋਂ ਇੱਥੇ ਕੁਝ ਲੋਕ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਪਹੁੰਚੇ। ਇਨ੍ਹਾਂ ਲੋਕਾਂ ਨੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।
11/15

12/15

13/15

14/15

ਸੁਰੱਖਿਆ ਦੇ ਮੱਦੇਨਜ਼ਰ ਸ਼੍ਰੀ ਹਰਿਮੰਦਰ ਸਾਹਿਬ ਤੇ ਨੇੜਲੇ ਇਲਾਕਿਆਂ ‘ਚ ਪੁਲਿਸ ਤਾਇਨਾਤ ਕੀਤੀ ਗਈ ਹੈ।
15/15

ਅੰਮ੍ਰਿਤਸਰ: ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ‘ਤੇ ਵੀਰਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ।
Published at : 06 Jun 2019 11:49 AM (IST)
View More






















