ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 05 Jun 2019 04:07 PM (IST)
1
ਆਪ੍ਰੇਸ਼ਨ ਬਲੂਰ ਸਟਾਰ ਦੀ 35ਵੀਂ ਬਰਸੀ ਮੌਕੇ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
2
3
ਪੰਜਾਬ ਪੁਲਿਸ ਦੇ ਕੁਝ ਜਵਾਨ ਘੋੜਿਆਂ 'ਤੇ ਚੜ੍ਹ ਕੇ ਸ਼ਹਿਰ ਵਿੱਚ ਮੁਸਤੈਦੀ ਕਰ ਰਹੇ ਹਨ।
4
5
6
7
ਵੇਖੋ ਹੋਰ ਤਸਵੀਰਾਂ।
8
ਸ਼ਹਿਰ ਦੇ ਚੱਪੇ-ਚੱਪੇ 'ਤੇ ਪੰਜਾਬ ਪੁਲਿਸ ਦੇ ਨਾਲ-ਨਾਲ ਸੀਆਰਪੀਐਫ ਦੇ ਜਵਾਨਾਂ ਨੂੰ ਤਾਇਨਤ ਕੀਤਾ ਗਿਆ ਹੈ।
9
ਪੁਲਿਸ ਵਾਹਨਾਂ ਦੀ ਚੈਕਿੰਗ ਵਿੱਚ ਕੋਈ ਕਸਰ ਨਹੀਂ ਛੱਡ ਰਹੀ।
10
ਪੂਰੇ ਸ਼ਹਿਰ ਦੀ ਸੁਰੱਖਿਆ ਲਈ 5 ਹਜ਼ਾਰ ਜਵਾਨ ਦਿਨ-ਰਾਤ ਡਿਊਟੀ ਦੇ ਰਹੇ ਹਨ ਤਾਂ ਜੋ ਬਲੂ ਸਟਾਰ ਦੀ ਬਰਸੀ ਮੌਕੇ ਗਰਮਖਿਆਲੀ ਤਾਕਤਾਂ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ।
11
ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਕੀਤੀ ਗਈ ਹੈ।