ਆਨੰਦਪੁਰ ਸਾਹਿਬ ਆਉਣ ਵਾਲੀਆ ਸੰਗਤਾਂ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ
ਏਬੀਪੀ ਸਾਂਝਾ | 18 Mar 2019 08:37 PM (IST)
1
2
3
4
5
ਵੇਖੋ ਤਸਵੀਰਾਂ।
6
ਸੰਗਤ ਦੀ ਸਹੂਲਤ ਲਈ ਪੁਲਿਸ ਕੰਟਰੋਲ ਰੂਮ ਵੀ 01887-230380 ਸਥਾਪਿਤ ਕੀਤਾ ਗਿਆ ਹੈ।
7
2200 ਪੁਲਿਸ ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ਮੇਲਾ ਖੇਤਰ ਦੀ ਨਿਗਰਾਨੀ ਕਰ ਰਹੇ ਹਨ।
8
ਬਦਲਵੇਂ ਰੂਟਾਂ ਰਾਹੀਂ ਬਾਹਰੋਂ ਆਉਣ-ਜਾਣ ਵਾਲੇ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
9
ਗੁਰਦੁਆਰਾ ਸਾਹਿਬ ਦੇ 5 ਕਿਮੀ ਪਿੱਛੇ ਹੀ ਵਾਹਨਾਂ ਤੇ ਪ੍ਰਵੇਸ਼ ਕਰਨ ’ਤੇ ਪਾਬੰਦੀ ਲਾ ਦਿੱਤੀ ਗਈ ਹੈ।
10
ਇਸ ਦੌਰਾਨ ਸਮਾਗਮਾਂ ਵਿੱਚ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
11
19 ਮਾਰਚ ਤੋਂ 21 ਮਾਰਚ ਤਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ।