ਵਿਆਹ ਦੇ ਬੰਧਨ 'ਚ ਬੱਝੀ ‘ਆਪ’ ਵਿਧਾਇਕਾ ਬਲਜਿੰਦਰ ਕੌਰ
ਏਬੀਪੀ ਸਾਂਝਾ | 17 Feb 2019 04:32 PM (IST)
1
2
3
4
5
6
7
8
9
10
11
12
13
ਵੇਖੋ ਹੋਰ ਤਸਵੀਰਾਂ।
14
ਯਾਦ ਰਹੇ ਪਿਛਲੇ ਸਮੇਂ ਪ੍ਰੋਫੈਸਰ ਬਲਜਿੰਦਰ ਕੌਰ ਤੇ ਸੁਖਰਾਜ ਸਿੰਘ ਬੱਲ ਦੀ ਕੁੜਮਾਈ ਹੋਈ ਸੀ।
15
ਇਸ ਮੌਕੇ ਪੰਜਾਬ ਦੇ ਵੱਡੇ ਆਗੂਆਂ ਦੇ ਪੁੱਜਣ ਦੀ ਉਮੀਦ ਹੈ।
16
ਇਸ ਮਗਰੋਂ 19 ਫਰਵਰੀ ਨੂੰ ਅੰਮ੍ਰਿਤਸਰ ਵਿੱਚ ਵਿਆਹ ਦੀ ਰਿਸੈਪਸ਼ਨ ਹੋਵੇਗੀ।
17
ਅੱਜ ਉਨ੍ਹਾਂ ਦੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿੱਚ ਮਾਝਾ ‘ਆਪ’ ਜ਼ੋਨ ਦੇ ਇੰਚਾਰਜ ਸੁਖਰਾਜ ਸਿੰਘ ਬੱਲ ਨਾਲ ਆਨੰਦ ਕਾਰਜ ਹੋਇਆ।
18
ਤਲਵੰਡੀ ਸਾਬੋ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।