ਪੜਚੋਲ ਕਰੋ

ਦਸ਼ਮੇਸ਼ ਬਟਾਲੀਅਨ ਦੇ ਸ਼ਹੀਦ ਪਲਵਿੰਦਰ ਨੂੰ ਸੇਜਲ ਅੱਖਾਂ ਨਾਲ ਅੰਤਮ ਵਿਦਾਈ

1/8
ਸ਼ਹੀਦ ਪਲਵਿੰਦਰ ਸਿੰਘ ਦਸ਼ਮੇਸ਼ ਬਟਾਲੀਅਨ 10 ਸਿੱਖ ਰੈਜੀਮੈਂਟ ਦਾ ਹਿੱਸਾ ਸੀ।

2/8
ਉਸ ਦੀ ਬਟਾਲੀਅਨ ਤੋਂ ਪੁੱਜੇ ਕਈ ਆਹਲਾ ਅਫ਼ਸਰਾਂ ਦੀ ਅਗਵਾਈ ਵਿੱਚ ਪਲਵਿੰਦਰ ਨੂੰ ਸਲਾਮੀ ਵੀ ਦਿੱਤੀ ਗਈ।

3/8
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਪੁੱਜੇ। ਉਨ੍ਹਾਂ ਨਾਲ ਜ਼ਿਲ੍ਹੇ ਦੇ ਹੋਰ ਵੀ ਕਈ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

4/8
ਸ਼ਹੀਦ ਪਲਵਿੰਦਰ ਦਾ ਪੂਰੇ ਫ਼ੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।

5/8
ਸ਼ਹੀਦ ਪਲਵਿੰਦਰ ਸਿੰਘ ਦੇ ਪਿਤਾ ਨੇ ਕਿਹਾ ਕਿ ਉਸ ਦੇ ਪੁੱਤਰ ਨੇ ਦੇਸ਼ ਤੋਂ ਜਾਨ ਵਾਰ ਕੇ ਮੇਰਾ ਸੁਫਨਾ ਪੂਰਾ ਕਰ ਦਿੱਤਾ ਹੈ। ਸੰਤੋਖ ਸਿੰਘ ਖ਼ੁਦ ਵੀ ਸੀਮਾ ਸੁਰੱਖਿਆ ਬਲ ਵਿੱਚ ਨੌਕਰੀ ਚੁੱਕੇ ਹਨ। ਸੰਤੋਖ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਦੇ ਜਹਾਨੋਂ ਤੁਰ ਜਾਣ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

6/8
ਪਲਵਿੰਦਰ ਸਿੰਘ ਦੀ ਮਾਂ ਨੇ ਖ਼ੁਦ ਆਪਣੇ ਪੁੱਤ ਦੀ ਅਰਥੀ ਨੂੰ ਮੋਢਾ ਦਿੱਤਾ।

7/8
ਸ਼ਹੀਦ ਪਲਵਿੰਦਰ ਸਿੰਘ ਦੀ ਅੰਤਿਮ ਯਾਤਰਾ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ।

8/8
ਬੀਤੇ ਦਿਨ ਸ਼੍ਰੀਨਗਰ ਤੋਂ 50 ਕਿਲੋਮੀਟਰ ਦੂਰ ਖੰਨੇਵਾਲ ਵਿੱਚ ਦਹਿਸ਼ਤਗਰਦਾਂ ਨਾਲ ਮੁਕਾਬਲੇ ਵਿੱਚ ਬਟਾਲਾ ਦਾ ਰਹਿਣ ਵਾਲਾ ਜਵਾਨ ਪਲਵਿੰਦਰ ਸਿੰਘ ਸ਼ਹੀਦ ਹੋ ਗਿਆ ਸੀ। ਅੱਜ ਉਸ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਰਾਏਚੱਕ ਪਹੁੰਚੀ।

Sponsored Links by Taboola

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ

Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 

ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  

ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।

Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ

Embed widget