ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬਾਦਲਾਂ ਦੀ ਨੂੰਹ ਹਰਸਿਮਰਤ ਨੇ ਗਿੱਧਾ ਪਾ ਕੇ ਪੱਟੀਆਂ ਧੂੜਾਂ...
![](https://static.abplive.com/wp-content/uploads/sites/5/2019/01/13182655/Untitled1.jpg?impolicy=abp_cdn&imwidth=720)
1/4
![ਉੱਧਰ ਲੁਧਿਆਣਾ ਵਿੱਚ ਵੀ ਪੁਲਿਸ ਕਮਿਸ਼ਨਰ ਸੁਖਚੈਨ ਗਿੱਲ ਨੇ ਪਤੰਗ ਉਡਾ ਕੇ ਲੋਹੜੀ ਦਾ ਤਿਉਹਾਰ ਮਨਾਇਆ। ਇੱਥੇ ਵੀ ਕੁੜੀਆਂ ਨੇ ਗਿੱਧਾ ਪਾ ਕੇ ਇੱਕ ਦੂਜੇ ਨੂੰ ਲੋਹੜੀ ਦੀ ਵਧਾਈ ਦਿੱਤੀ।](https://static.abplive.com/wp-content/uploads/sites/5/2019/01/13183221/lohrhi.jpg?impolicy=abp_cdn&imwidth=720)
ਉੱਧਰ ਲੁਧਿਆਣਾ ਵਿੱਚ ਵੀ ਪੁਲਿਸ ਕਮਿਸ਼ਨਰ ਸੁਖਚੈਨ ਗਿੱਲ ਨੇ ਪਤੰਗ ਉਡਾ ਕੇ ਲੋਹੜੀ ਦਾ ਤਿਉਹਾਰ ਮਨਾਇਆ। ਇੱਥੇ ਵੀ ਕੁੜੀਆਂ ਨੇ ਗਿੱਧਾ ਪਾ ਕੇ ਇੱਕ ਦੂਜੇ ਨੂੰ ਲੋਹੜੀ ਦੀ ਵਧਾਈ ਦਿੱਤੀ।
2/4
![ਇਸ ਮੌਕੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਨੂੰ ਕੁੜੀਆਂ ਦੀ ਲੋਹੜੀ ਮਨਾਉਂਦਿਆਂ ਵੇਖ ਕੇ ਬੇਹੱਦ ਖ਼ੁਸ਼ੀ ਹੁੰਦੀ ਹੈ।](https://static.abplive.com/wp-content/uploads/sites/5/2019/01/13182655/Untitled1.jpg?impolicy=abp_cdn&imwidth=720)
ਇਸ ਮੌਕੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਨੂੰ ਕੁੜੀਆਂ ਦੀ ਲੋਹੜੀ ਮਨਾਉਂਦਿਆਂ ਵੇਖ ਕੇ ਬੇਹੱਦ ਖ਼ੁਸ਼ੀ ਹੁੰਦੀ ਹੈ।
3/4
![ਇੱਥੇ ਹੋ ਰਹੇ ਇੱਕ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕੀਤੀ ਤੇ ਗਿੱਧਾ ਪਾ ਕੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੱਤੀ।](https://static.abplive.com/wp-content/uploads/sites/5/2019/01/13182649/Untitled.jpg?impolicy=abp_cdn&imwidth=720)
ਇੱਥੇ ਹੋ ਰਹੇ ਇੱਕ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕੀਤੀ ਤੇ ਗਿੱਧਾ ਪਾ ਕੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੱਤੀ।
4/4
![ਬਠਿੰਡਾ: ਪੰਜਾਬ ਭਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਬਠਿੰਡਾ ਵਿੱਚ ਵੀ ਕਈ ਥਾਈਂ ਲੋਹੜੀ ਮਨਾਈ ਗਈ।](https://static.abplive.com/wp-content/uploads/sites/5/2019/01/13182641/Untitled2.jpg?impolicy=abp_cdn&imwidth=720)
ਬਠਿੰਡਾ: ਪੰਜਾਬ ਭਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਬਠਿੰਡਾ ਵਿੱਚ ਵੀ ਕਈ ਥਾਈਂ ਲੋਹੜੀ ਮਨਾਈ ਗਈ।
Published at : 13 Jan 2019 06:34 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)