ਬਾਦਲਾਂ ਦੀ ਨੂੰਹ ਹਰਸਿਮਰਤ ਨੇ ਗਿੱਧਾ ਪਾ ਕੇ ਪੱਟੀਆਂ ਧੂੜਾਂ...
ਏਬੀਪੀ ਸਾਂਝਾ | 13 Jan 2019 06:34 PM (IST)
1
ਉੱਧਰ ਲੁਧਿਆਣਾ ਵਿੱਚ ਵੀ ਪੁਲਿਸ ਕਮਿਸ਼ਨਰ ਸੁਖਚੈਨ ਗਿੱਲ ਨੇ ਪਤੰਗ ਉਡਾ ਕੇ ਲੋਹੜੀ ਦਾ ਤਿਉਹਾਰ ਮਨਾਇਆ। ਇੱਥੇ ਵੀ ਕੁੜੀਆਂ ਨੇ ਗਿੱਧਾ ਪਾ ਕੇ ਇੱਕ ਦੂਜੇ ਨੂੰ ਲੋਹੜੀ ਦੀ ਵਧਾਈ ਦਿੱਤੀ।
2
ਇਸ ਮੌਕੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਨੂੰ ਕੁੜੀਆਂ ਦੀ ਲੋਹੜੀ ਮਨਾਉਂਦਿਆਂ ਵੇਖ ਕੇ ਬੇਹੱਦ ਖ਼ੁਸ਼ੀ ਹੁੰਦੀ ਹੈ।
3
ਇੱਥੇ ਹੋ ਰਹੇ ਇੱਕ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕੀਤੀ ਤੇ ਗਿੱਧਾ ਪਾ ਕੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੱਤੀ।
4
ਬਠਿੰਡਾ: ਪੰਜਾਬ ਭਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਬਠਿੰਡਾ ਵਿੱਚ ਵੀ ਕਈ ਥਾਈਂ ਲੋਹੜੀ ਮਨਾਈ ਗਈ।