ਬਠਿੰਡਾ ਰੈਲੀ: ਮੋਦੀ ਨੇ ਕਿਸਾਨਾਂ ਦੇ ਮੁੱਦੇ 'ਤੇ ਘੇਰੀ ਕਾਂਗਰਸ, ਕਿਸਾਨਾਂ ਘੇਰਿਆ ਮੋਦੀ, 300 ਹਿਰਾਸਤ 'ਚ
ਏਬੀਪੀ ਸਾਂਝਾ | 13 May 2019 09:21 PM (IST)
1
2
3
4
5
6
7
8
9
ਇਸ ਪਿੱਛੋਂ ਪੁਲਿਸ ਨੇ ਕਰੀਬ 300 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
10
ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਕਿਸਾਨਾਂ ਨੇ ਬੈਰੀਕੇਡ ਪੁੱਟ ਦਿੱਤੇ।
11
ਇਸ 'ਤੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਦੂਜੇ ਪਾਸਿਓਂ ਮੋਦੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉੱਧਰ ਵੀ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਿਆ।
12
ਦਰਅਸਲ ਸਵਾਮੀਨਾਥਨ ਰਿਪੋਰਟ ਲਾਗੂ ਨਾ ਕਰਨ ਸਬੰਧੀ ਕਿਸਾਨਾਂ ਨੇ ਪੀਐਮ ਮੋਦੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਦਿੱਤਾ।
13
ਇਸ ਦੌਰਾਨ ਉਨ੍ਹਾਂ ਕਿਸਾਨਾਂ ਦੇ ਮੁੱਦੇ 'ਤੇ ਕਾਂਗਰਸ ਨੂੰ ਖੂਬ ਰਗੜੇ ਲਾਏ ਪਰ ਉਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੀਪੁਰ ਵੱਲੋਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਗਿਆ।
14
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਬਠਿੰਡਾ ਪੁੱਜੇ।