ਜੁੱਤੀਆਂ ਬਣਾਉਣ ਵਾਲੀ ਫੈਕਟਰੀ ’ਚ ਭਿਆਨਕ ਅੱਗ ਦੀਆਂ ਤਸਵੀਰਾਂ
ਏਬੀਪੀ ਸਾਂਝਾ | 23 Oct 2018 10:30 AM (IST)
1
2
ਫੈਕਟਰੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਚੁੱਕੀ ਹੈ।
3
4
5
6
ਤਕਰੀਬਨ ਅੱਧੀ ਦਰਜਨ ਤੋਂ ਵੱਧ ਅੱਗ ਬਝਾਊ ਦਸਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
7
8
9
10
ਵੇਖੋ ਹੋਰ ਤਸਵੀਰਾਂ
11
ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਾ।
12
ਬਠਿੰਡਾ: ਸ਼ਹਿਰ ਵਿੱਚ ਸਪੋਰਟਸ ਸ਼ੂਜ਼ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ।