✕
  • ਹੋਮ

ਬਠਿੰਡਾ ਫਿਰ ਹੋਇਆ ਪਾਣੀ-ਪਾਣੀ, ਵੇਖੋ ਤਸਵੀਰਾਂ

ਏਬੀਪੀ ਸਾਂਝਾ   |  22 Sep 2019 05:58 PM (IST)
1

2

ਵੇਖੋ ਤਸਵੀਰਾਂ।

3

ਲੋਕਾਂ ਨੂੰ ਆਉਣ-ਜਾਣ ਵਿੱਚ ਕਾਫੀ ਮੁਸ਼ਕਲ ਆ ਰਹੀ ਹੈ।

4

ਸ਼ਹਿਰ ਵਾਸੀਆਂ ਮੁਤਾਬਕ ਹਰਸਾਤ ਹੋਣ ਕਰਕੇ ਮੌਸਮ ਵਿੱਚ ਬਦਲਾਅ ਜ਼ਰੂਰ ਹੁੰਦੇ ਹਨ ਪਰ ਬਠਿੰਡਾ ਵਿੱਚ ਕਾਫੀ ਮਾਤਰਾ ਵਿੱਚ ਪਾਣੀ ਜਮ੍ਹਾ ਹੋ ਗਿਆ ਹੈ।

5

ਬਰਸਾਤੀ ਪਾਣੀ ਜਮ੍ਹਾ ਹੋਣ ਕਰਕੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਨਗਰ ਨਿਗਮ ਤੇ ਪ੍ਰਸ਼ਾਸਨ 'ਤੇ ਸਵਾਲ ਖੜੇ ਹੋ ਰਹੇ ਹਨ।

6

ਬਠਿੰਡਾ: ਜ਼ਿਲ੍ਹੇ ਵਿੱਚ ਕਰੀਬ ਡੇਢ ਘੰਟਾ ਮੀਂਹ ਪਿਆ ਜਿਸ ਕਾਰਨ ਇੱਕ ਪਾਸੇ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਦੂਜੇ ਪਾਸੇ ਕਈ ਇਲਾਕਿਆਂ ਵਿੱਚ ਪਾਣੀ ਜਮ੍ਹਾ ਹੋ ਗਿਆ।

  • ਹੋਮ
  • ਪੰਜਾਬ
  • ਬਠਿੰਡਾ ਫਿਰ ਹੋਇਆ ਪਾਣੀ-ਪਾਣੀ, ਵੇਖੋ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.