ਪੜਚੋਲ ਕਰੋ
ਆਵਾਰਾ ਪਸ਼ੂ ਸੰਭਾਲਣਗੇ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀ !
1/6

ਕੁਝ ਸਮਾਂ ਪਹਿਲਾਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਪੱਠੇ ਪਾਉਣਗੇ। ਇਹ ਗੱਲ ਰੰਧਾਵਾ ਨੇ ਮੁਹਾਲੀ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਆਖੀ ਸੀ।
2/6

ਉਨ੍ਹਾਂ ਦੱਸਿਆ ਕਿ ਅਵਾਰਾ ਪਸ਼ੂਆਂ ਕਰਕੇ ਬਠਿੰਡਾ ਸ਼ਹਿਰ ਵਾਸੀ ਪ੍ਰੇਸ਼ਾਨ ਹੋ ਰਹੇ ਹਨ। ਰਾਤ ਵੇਲੇ ਪਸ਼ੂ ਬਾਜ਼ਾਰਾਂ ਵਿੱਚ ਡੇਰੇ ਲੈ ਲੈਂਦੇ ਹਨ ਜਿਸ ਕਰਕੇ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ।
Published at : 18 Aug 2019 04:06 PM (IST)
View More






















