ਪੜਚੋਲ ਕਰੋ

ਸੰਘਰਸ਼ ਕਰਨ ’ਤੇ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਸ਼ਹੀਦ’ ਦਾ ਦਰਜਾ ਨਹੀਂ, ਪਿੰਡ ਦੀ ਵੀ ਕੋਈ ਨਹੀਂ ਲੈ ਰਿਹਾ ਸਾਰ

1/12
2/12
3/12
ਦੱਸ ਦੇਈਏ ਕਿ ਇਸ ਵਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਸਰਕਾਰ ਵੱਲੋਂ 23 ਮਾਰਚ ਨੂੰ ਖਟਕੜ ਕਲਾਂ ਵਿੱਚ ਕੋਈ ਵਿਸ਼ੇਸ਼ ਸਮਾਗਮ ਨਹੀਂ ਰੱਖਿਆ ਗਿਆ।

4/12
ਲੋਕਾਂ ਨੇ ਸਰਕਾਰ ਨੂੰ ਨੌਜਵਾਨਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗ਼ਰੀਬ ਨੌਜਵਾਨਾਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣਾ ਚਾਹੀਦਾ ਹੈ।

5/12
ਸਮਾਰਕ ’ਤੇ ਪੁੱਜੇ ਲੋਕਾਂ ਨੇ ਕਿਹਾ ਕਿ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਇੰਨੀ ਵੱਡੀ ਕੁਰਬਾਨੀ ਦਿੱਤੀ ਪਰ ਅੱਜਕਲ੍ਹ ਹਜ਼ਾਰਾਂ ਨੌਜਵਾਨ ਪ੍ਰਤੀ ਦਿਨ ਵਿਦੇਸ਼ ਜਾ ਕੇ ਉੱਥੋਂ ਦੇ ਗ਼ੁਲਾਮ ਬਣ ਰਹੇ ਹਨ ਕਿਉਂਕਿ ਇੱਥੇ ਨੌਜਵਾਨਾਂ ਨੂੰ ਸਰਕਾਰਾਂ ਦਾ ਯੋਗਦਾਨ ਨਹੀਂ ਮਿਲਦਾ।

6/12
ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿੱਚ ਬਣਿਆ ਉਨ੍ਹਾਂ ਦੇ ਸਮਾਰਕ ’ਤੇ ਹਰ ਰੋਜ਼ ਭਾਰੀ ਗਿਣਤੀ ਲੋਕ ਪੁੱਜਦੇ ਹਨ।

7/12
ਪਿੰਡ ਵਾਸੀ ਪਿੰਡ ਵਿੱਚ ਮੁੱਖ ਹਾਈਵੇ ’ਤੇ ਸ਼ਹੀਦ ਭਗਤ ਸਿੰਘ ਦੇ ਨਾਂ ਦਾ ਚੌਕ ਬਣਾਉਣ ਦੀ ਮੰਗ ਕਰ ਰਹੇ ਹਨ ਤਾਂ ਕਿ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਹ ਭਗਤ ਸਿੰਘ ਦਾ ਪਿੰਡ ਹੈ।

8/12
ਉਂਝ ਸਰਕਾਰ ਦਾ ਕਹਿਣਾ ਹੈ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਜ਼ਰੂਰੀ ਹੈ।

9/12
ਭਾਵੇਂ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਨੂੰ ਸਰਕਾਰ ਨੇ ਗੋਦ ਲੈ ਲਿਆ ਹੈ ਫਿਰ ਵੀ ਇੱਥੇ ਨੌਜਵਾਨਾਂ ਲਈ ਖੇਡ ਦਾ ਮੈਦਾਨ ਨਹੀਂ।

10/12
ਉਨ੍ਹਾਂ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਭਗਤ ਸਿੰਘ ਦੇ ਪਿੰਡ ਵਿੱਚ ਵੱਸਦੇ ਹਨ।

11/12
ਇਸ ਦੇ ਲਈ ਕਈ ਪਾਰ ਹੜਤਾਲਾਂ ਤੇ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਪਰ ਹਾਲੇ ਤਕ ਇਹ ਮੰਗ ਪੂਰੀ ਨਹੀਂ ਹੋਈ।

12/12
 ਚੰਡੀਗੜ੍ਹ: 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਦਾ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਪਿੰਡ ਖਟਕੜ ਕਲਾਂ ਦੇ ਲੋਕਾਂ ਨੇ ਕਿਹਾ ਕਿ ਭਗਤ ਸਿੰਘ ਨੇ ਦੇਸ਼ ਲਈ ਵੱਡੀ ਕੁਰਬਾਨੀ ਦਿੱਤੀ ਪਰ ਅੱਜ ਵੀ ਉਨ੍ਹਾਂ ਨੂੰ ‘ਸ਼ਹੀਦ’ ਦੀ ਦਰਜਾ ਨਹੀਂ ਮਿਲ ਸਕਿਆ।

Sponsored Links by Taboola

ਟਾਪ ਹੈਡਲਾਈਨ

Canada ’ਚ ਪੰਜਾਬੀ ਵਿਅਕਤੀ ਨੇ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ , ਵਾਰਦਾਤ ਮਗਰੋਂ ਪਤੀ ਗ੍ਰਿਫ਼ਤਾਰ 

Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ

ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ

ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ

ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ

ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ

18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026

Embed widget