ਪੜਚੋਲ ਕਰੋ
ਨਸ਼ੇ ਦੀ ਓਵਰਡੋਜ਼ ਨਾਲ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
1/5

ਉਨ੍ਹਾਂ ਕਿਹਾ ਕਿ ਹਾਲੇ ਨਸ਼ੇ ਵਾਲੀ ਕੋਈ ਗੱਲ ਸਾਹਮਣੇ ਨਹੀਂ ਆਈ, ਜੇ ਕੋਈ ਇਹੋ ਜਿਹਾ ਮਾਮਲਾ ਆਉਂਦਾ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
2/5

ਇਸ ਸਬੰਧੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਦੀ ਪੁਸ਼ਟੀ ਨਹੀਂ ਕੀਤੀ। ਐਸਐਚਓ ਅਨਵਰ ਅਲੀ ਨੇ ਕਿਹਾ ਕਿ ਮ੍ਰਿਤਕ ਦੇ ਚਾਚਾ ਨੇ ਬਿਆਨ ਲਿਖਾਏ ਹਨ ਕਿ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਇਸ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਗਈ।
Published at : 12 Apr 2019 02:01 PM (IST)
View More






















