ਪੜਚੋਲ ਕਰੋ

ਮੁੰਡੇ-ਕੁੜੀ ਨੇ ਮਾਰੀ ਨਹਿਰ 'ਚ ਛਾਲ, ਕੁੜੀ ਬਚੀ, ਮੁੰਡਾ ਲਾਪਤਾ

1/6
2/6
3/6
ਉਨ੍ਹਾਂ ਕਿਹਾ ਕਿ ਦੋਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੜਕਾ ਤੇ ਲੜਕੀ ਦੋਵੇਂ ਹਾਈ ਸਕੂਲ ਵਿੱਚ ਇਕੱਠੇ ਸਨ। ਲੜਕੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਾਨ ਮੈਡੀਕਲ ਦੀ ਪੜ੍ਹਾਈ ਕਰ ਰਹੀ ਹੈ। ਲੜਕੀ ਹਸਪਤਾਲ ਵਿੱਚ ਹੈ ਤੇ ਖ਼ਤਰੇ ਤੋਂ ਬਾਹਰ ਹੈ।

4/6
ਲੜਕੇ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੇਟੇ ਗੁਰਚਰਨ ਸਿੰਘ ਦੀ ਉਮਰ 18 ਸਾਲ ਦੇ ਕਰੀਬ ਹੈ। ਉਹ ਦਸਵੀਂ ਦੀ ਪੜ੍ਹਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕਾ ਤੇ ਲੜਕੀ ਦੇ ਆਪਸੀ ਸਬੰਧਾਂ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਉਸ ਦਾ ਬੇਟਾ ਸਵੇਰੇ ਘਰ ਤੋਂ ਨਿਕਲਿਆ ਸੀ। ਇਸ ਦੇ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।

5/6
ਦੋਰਾਹਾ ਸ਼ਹਿਰ ਦੇ ਐਸਐਚਓ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਲੜਕਾ-ਲੜਕੀ ਦੀ ਉਮਰ 17 ਸਾਲ ਦੱਸ ਜਾ ਰਹੀ ਹੈ। ਦੋਵੇਂ ਲੁਧਿਆਣਾ ਦੇ ਕਸਬਾ ਹੈਬੋਵਾਲ ਦੇ ਪਿੰਡ ਜੱਸੀਆਂ ਦੇ ਰਹਿਣ ਵਾਲੇ ਹਨ। ਲੜਕੀ ਨੂੰ ਤਾਂ ਗੋਤਾਖੋਰਾਂ ਨੇ ਬਚਾਅ ਲਿਆ ਪਰ ਲੜਕੇ ਦਾ ਹਾਲੇ ਕੁਝ ਪਤਾ ਨਹੀਂ ਲੱਗਾ।

6/6
ਲੁਧਿਆਣਾ: ਦੋਰਾਹਾ ਸ਼ਹਿਰ ਵਿੱਚੋਂ ਗੁਜਰਨ ਵਾਲੀ ਸਰਹਿੰਦ ਨਹਿਰ ਵਿੱਚ ਇੱਕ ਲੜਕੇ ਤੇ ਲੜਕੀ ਨੇ ਛਲਾਂਗ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਥਾਨਕ ਗੋਤਾਖੋਰਾਂ ਨੇ ਲੜਕੀ ਨੂੰ ਤਾਂ ਬਚਾ ਲਿਆ ਪਰ ਪਾਣੀ ਦਾ ਵਹਾ ਤੇਜ਼ ਹੋਣ ਕਾਰਨ ਲੜਕੇ ਦਾ ਹਾਲੇ ਕੋਈ ਪਤਾ ਨਹੀਂ ਲੱਗਾ।

Sponsored Links by Taboola

ਟਾਪ ਹੈਡਲਾਈਨ

Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget