ਪੜਚੋਲ ਕਰੋ

ਰਾਜਾ ਉੱਤਰ ਪਹਾੜੋਂ ਆਇਆ, ਦੇਖੋ ਤਸਵੀਰਾਂ

1/7
ਸ਼ਿਮਲੇ ਦੇ ਕੰਡਿਆਲੀ ਫਾਰਮ ਹਾਊਸ ਤੋਂ ਹੈਲੀਪੈਡ ਦੀ ਦੂਰੀ ਕਰੀਬ 50 ਕਿਲੋਮੀਟਰ ਹੈ। ਸੀਐਮ ਦਾ ਪੂਰਾ ਅਮਲਾ ਸ਼ਿਮਲੇ ਪਹੁੰਚਿਆ ਹੋਇਆ ਸੀ।

2/7
ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਵੀ ਠੰਡੀਆਂ ਹਵਾਵਾਂ 'ਚ ਨਾਲ ਸੀ।

3/7
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਿਮਲਾ 'ਚ ਗਰਮੀ ਦੀਆਂ ਛੁੱਟੀਆਂ ਮਨਾ ਕੇ ਅੱਜ ਚੰਡੀਗੜ੍ਹ ਪਰਤ ਆਏ। ਚੰਡੀਗੜ੍ਹ ਦਾ ਪਾਰਾ 44 ਡਿਗਰੀ ਹੈ ਇਸ ਲਈ ਕੈਪਟਨ ਸਾਹਬ ਪਿਛਲੇ ਹਫਤੇ ਆਪਣੇ ਸ਼ਿਮਲਾ ਨੇੜੇ ਕੰਡਿਆਲੀ ਫਾਰਮ ਹਾਊਸ 'ਚ ਠੰਡੀ ਹਵਾ ਖਾਣ ਗਏ ਸਨ।

4/7
ਕੈਪਟਨ ਤੇ ਅਰੂਸਾ ਦਾ ਹੈਲੀਕਾਪਟਰ 4 ਵਜੇ ਸ਼ਿਮਲਾ ਤੋਂ ਉੱਡਿਆ। ਇਹ ਤਸਵੀਰਾਂ ਉਸ ਸਮੇਂ ਦੀਆਂ ਹਨ। ਇਸ ਤੋਂ ਪਹਿਲਾਂ 21 ਮਈ ਨੂੰ ਅਰੂਸਾ ਦਾ ਜਨਮ ਦਿਨ ਮਨਾਉਣ ਲਈ ਕੈਪਟਨ ਦੋਸਤਾਂ ਸਣੇ ਮਨਾਲੀ ਦੀਆਂ ਠੰਡੀਆਂ ਵਾਦੀਆਂ 'ਚ ਗਏ ਸਨ।

5/7
ਕੈਪਟਨ ਅਮਰਿੰਦਰ ਸਿੰਘ, ਅਰੂਸਾ ਆਲਮ ਤੇ ਕੁੱਝ ਖਾਸ ਮਹਿਮਾਨ ਹੈਲੀਕਾਪਟਰ 'ਚ ਚੰਡੀਗੜ੍ਹ ਵੱਲ ਰਵਾਨਾ ਹੋਏ। ਇਸ ਸਮੇਂ ਪਪੀ ਅਰੂਸਾ ਦੀ ਗੋਦ ਚ ਸੀ।

6/7
ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਤਸਵੀਰਾਂ 'ਚ ਇਹ ਪਪੀ ਅਕਸਰ ਅਰੂਸਾ ਦੇ ਨਾਲ ਹੀ ਹੁੰਦਾ ਹੈ।

7/7
ਸ਼ਿਮਲਾ ਦੇ ਹੈਲੀਪੇਡ ਤੋਂ ਚੰਡੀਗੜ੍ਹ ਉੱਡਣ ਵੇਲੇ ਸੈਲਫੀ ਸੈਸ਼ਨ ਵੀ ਹੋਇਆ। ਦੱਸ ਦਈਏ ਕਿ ਅਰੂਸਾ ਦਾ ਪਪੀ ਵੀ ਪਹਾੜਾਂ ਦੀ ਸੈਰ ਲਈ ਨਾਲ ਗਿਆ ਸੀ। ਹੈਲੀਕਾਪਟਰ ਉੱਡਣ ਤੋਂ ਪਹਿਲਾਂ ਅਰੂਸਾ ਨੇ ਪਪੀ ਨਾਲ ਸੈਲਫੀ ਲੈਂਦਿਆਂ ਵੀ ਨਜ਼ਰ ਆਈ।

Sponsored Links by Taboola

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget