ਕੈਪਟਨ ਨੇ ਗੱਡੀ ਨਾਲ ਭੱਜਣ ਵਾਲੇ ਪੁਲਿਸ ਜਵਾਨਾਂ ਦਾ ਕੀਤਾ ਸ਼ੁਕਰੀਆ
ਏਬੀਪੀ ਸਾਂਝਾ | 31 May 2018 05:30 PM (IST)
1
ਟਵੀਟ ਨਾਲ ਉਨਾਂ ਜਵਾਨਾਂ ਨੂੰ ਧੰਨਵਾਦ ਕਰਦਿਆਂ ਦੀ ਵੀਡੀਓ ਵੀ ਸ਼ੇਅਰ ਕੀਤੀ।
2
3
4
ਵੇਖੋ ਰੋਡ ਸ਼ੋਅ ਦੀਆਂ ਤਸਵੀਰਾਂ।
5
ਇਸ ਦੀ ਖ਼ੁਸ਼ੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਰੋਡ ਸ਼ੋਅ ਦੌਰਾਨ ਉਨ੍ਹਾਂ ਦੀ ਗੱਡੀ ਦੇ ਨਾਲ-ਨਾਲ ਤੁਰਨ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਦਾ ਨਿੱਜੀ ਤੌਰ ’ਤੇ ਧੰਨਵਾਦ ਕੀਤਾ।
6
ਸੀਐਮ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਉਹ ਪੰਜਾਬ ਪੁਲਿਸ ਦੇ ਜਵਾਨਾਂ ਦਾ ਧੰਨਵਾਦ ਕਰਨ ਲਈ ਨਿੱਜੀ ਤੌਰ ’ਤੇ ਉਨ੍ਹਾਂ ਨੂੰ ਮਿਲੇ ਜੋ ਅੱਤ ਦੀ ਗਰਮੀ ਵਿੱਚ ਉਨ੍ਹਾਂ ਦੀ ਗੱਡੀ ਨਾਲ ਭੱਜ ਰਹੇ ਸਨ।
7
ਚੰਡੀਗੜ੍ਹ: ਅੱਜ ਸ਼ਾਹਕੋਟ ਜ਼ਿਮਨੀ ਚੋਣਾਂ ਦੇ ਆਏ ਨਤੀਜੇ ਵਿੱਚ ਕਾਂਗਰਸ ਨੂੰ ਦੋ ਤਿਹਾਈ ਬਹੁਮਤ ਨਾਲ ਜਿੱਤ ਹਾਸਲ ਹੋਈ।