ਚੋਣ ਪ੍ਰਚਾਰ ਦੇ ਅੰਤਮ ਦਿਨ ਗੁਰਦਾਸਪੁਰ 'ਚ ਤਸਵੀਰਾਂ ਰਾਹੀਂ ਵੇਖੋ ਕੈਪਟਨ ਦਾ ਦਾਅ..!
ਏਬੀਪੀ ਸਾਂਝਾ | 09 Oct 2017 06:42 PM (IST)
1
ਆਖ਼ਰੀ ਦਿਨ ਉਮੀਦਵਾਰ ਵਜੋਂ ਖੜ੍ਹੇ ਹੋਏ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਹੋਏ ਸਨ।
2
3
4
5
6
7
8
ਕੈਪਟਨ ਨੇ ਅੱਜ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਪੈਂਦੇ ਕਈ ਪ੍ਰਮੁੱਖ ਹਲਕਿਆਂ ਵਿੱਚ ਆਪਣੀ ਵਿਸ਼ੇਸ਼ ਬੱਸ ਰਾਹੀਂ ਰੋਡ ਸ਼ੋਅ ਕੀਤਾ।
9
10
11
12
13
ਵੇਖੋ ਕੈਪਟਨ ਦੇ ਰੋਡ ਸ਼ੋਅ ਦੀਆਂ ਕੁਝ ਤਸਵੀਰਾਂ।
14
ਗੁਰਦਾਸਪੁਰ ਵਿੱਚ ਭਲਕੇ ਯਾਨੀ 11 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਤੇ 15 ਤਰੀਕ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ।
15
ਦੱਸ ਦੇਈਏ ਕਿ ਗੁਰਦਾਸਪੁਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਤੋਂ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਖਜੂਰੀਆ ਅਤੇ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਸਵਰਨ ਸਲਾਰੀਆ ਤੇ ਕਾਂਗਰਸ ਦੇ ਸੁਨੀਲ ਜਾਖੜ ਮੈਦਾਨ ਵਿੱਚ ਹਨ।
16
ਕੈਪਟਨ ਨੇ ਬਟਾਲਾ, ਧਾਰੀਵਾਲ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਜਾਖੜ ਲਈ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਕੀਤਾ।
17
ਅੱਜ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦਾ ਅੰਤਮ ਦਿਨ ਸੀ।
18