ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਕੇਂਦਰੀ ਪੈਟ੍ਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 01 Oct 2017 05:42 PM (IST)
1
ਕੇਂਦਰੀ ਮੰਤਰੀ ਨੇ ਜਲ੍ਹਿਆਂਵਾਲਾ ਬਾਗ਼ ਵਿਖੇ ਸ਼ਹੀਦਾਂ ਨੂੰ ਸਿਜਦਾ ਵੀ ਕੀਤਾ।
2
ਉਨ੍ਹਾਂ ਸ਼ਹੀਦੀ ਸਮਾਰਕ ਅੱਗੇ ਤਸਵੀਰਾਂ ਵੀ ਖਿਚਵਾਈਆਂ।
3
ਕੇਂਦਰੀ ਪੈਟ੍ਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਦਰਬਾਰ ਸਾਹਿਬ ਮੱਥਾ ਟੇਕਿਆ।
4
ਕੇਂਦਰੀ ਮੰਤਰੀ ਨਾਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਘ ਤੇ ਸਾਬਕਾ ਪੰਜਾਬ ਪ੍ਰਧਾਨ ਕਮਲ ਸ਼ਰਮਾ ਵੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
5
ਉਨ੍ਹਾਂ ਦਰਬਾਰ ਸਾਹਿਬ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।
6
ਪ੍ਰਧਾਨ ਨਾਲ ਭਾਜਪਾ ਦੇ ਕਈ ਸਥਾਨਕ ਤੇ ਸੂਬਾਈ ਆਗੂ ਵੀ ਮੌਜੂਦ ਸਨ।
7
ਉਹ ਲਕਸ਼ਮੀ ਨਾਰਾਇਣ ਮੰਦਿਰ ਵੀ ਨਤਮਸਕ ਹੋਏ।
8
ਪ੍ਰਧਾਨ ਨੇ ਦੁਰਗਿਆਣਾ ਮੰਦਿਰ 'ਤੇ ਵੀ ਆਪਣਾ ਸੀਸ ਝੁਕਾਇਆ।