ਇੰਨੇ ਵਿੱਚ ਤਿੰਨ ਨੌਜਵਾਨ ਆਏ ਤੇ ਉਸ 'ਤੇ ਪਿਸਤੌਲ ਤਾਣ ਦਿੱਤਾ। ਫਿਰ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ ਤੇ ਮਗਰੋਂ ਵਾਰਦਾਤ ਨੂੰ ਅੰਜਾਮ ਦਿੱਤਾ।