ਬੇਅਦਬੀ ਮਾਮਲਾ: ਸਿੱਖਾਂ ਦੀ ਚੰਡੀਗੜ੍ਹ 'ਤੇ ਚੜ੍ਹਾਈ, ਪਾਣੀ ਦੀਆਂ ਬੁਛਾੜਾਂ ਨਾਲ ਕਈ ਜ਼ਖ਼ਮੀ
ਏਬੀਪੀ ਸਾਂਝਾ | 22 Jul 2019 02:40 PM (IST)
1
2
3
4
5
6
7
ਇਸ ਮੌਕੇ ਪੁਲਿਸ ਨਾਲ ਹੱਥੋਪਾਈ ਦੌਰਾਨ ਸਿੱਖ ਜਥੇਬੰਦੀਆਂ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
8
ਸਿੱਖ ਜਥੇਬੰਦੀਆਂ ਨੇ ਗੁਰਦੁਆਰਾ ਅੰਬ ਸਾਹਿਬ, ਮੁਹਾਲੀ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਤੇ ਚੰਡੀਗੜ੍ਹ ਦੇ ਸੀਬੀਆਈ ਦਫ਼ਤਰ ਤੱਕ ਜਾਣ ਦੀ ਇੱਛਾ ਜਤਾਈ ਪਰ ਪੁਲਿਸ ਨੇ ਮੁਹਾਲੀ ਚੰਡੀਗੜ੍ਹ ਬਾਰਡਰ 'ਤੇ ਹੀ ਪ੍ਰਦਰਸ਼ਨਕਾਨੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
9
ਸੀਬੀਆਈ ਦੀ ਕਲੋਜ਼ਰ ਰਿਪੋਰਟ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਸਿੱਖ ਜਥੇਬੰਦੀਆਂ 'ਤੇ ਪਾਣੀ ਦੀਆਂ ਬੁਛਾੜਾਂ ਨਾਲ ਤਿੰਨ ਪ੍ਰਦਰਸ਼ਨਕਾਰੀ ਜ਼ਖਮੀ ਹੋਏ।
10
ਇਸ ਦੌਰਾਨ ਜਦੋਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਮੁਹਾਲੀ ਤੇ ਚੰਡੀਗੜ੍ਹ ਬਾਰਡਰ 'ਤੇ ਸਿੱਖ ਜਥੇਬੰਦੀਆਂ ਨੂੰ ਰੋਕਿਆ ਤੇ ਅੱਥਰੂ ਗੈਸ ਸਮੇਤ ਪਾਣੀ ਦੀਆਂ ਬੁਛਾੜਾਂ ਮਾਰੀਆਂ।
11
ਸੀਬੀਆਈ ਵੱਲੋਂ ਬਰਗਾੜੀ ਮਾਮਲੇ ਦੇ ਦਿੱਤੀ ਗਈ ਕਲੋਜ਼ਰ ਰਿਪੋਰਟ ਖਿਲਾਫ ਸਿੱਖ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਵਿੱਚ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ।