ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਨਹੀਂ ਪੁੱਜੇ ਮੁੱਖ ਮੰਤਰੀ
ਏਬੀਪੀ ਸਾਂਝਾ | 29 Jun 2018 01:40 PM (IST)
1
2
ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ ਤੇ ਸੰਸਦ ਮੌਂਬਰ ਗੁਰਜੀਤ ਔਜਲਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਨ।
3
ਮੁੱਖ ਮੰਤਰੀ ਦੀ ਥਾਂ ’ਤੇ ਸਿੱਖਿਆ ਮੰਤਰੀ ਓਪੀ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ
4
ਪਰ ਕਿਸੇ ਕਾਰਨ ਕਰਕੇ ਮੁੱਖ ਮੰਤਰੀ ਸਮਾਗਮ ਵਿੱਚ ਨਹੀਂ ਪੁੱਜ ਸਕੇ।
5
ਨਿਯੁਕਤੀ ਪੱਤਰ ਵੰਡ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਪੁੱਜਣਾ ਸੀ।
6
ਅੰਮ੍ਰਿਤਸਰ: ਅੱਜ ਪੰਜਾਬ ਦੇ ਲਗਪਗ 3 ਹਜ਼ਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ।