ਸਰਹੱਦ 'ਤੇ ਡਟੇ ਪੰਜਾਬ ਦੇ ਕੈਪਟਨ
ਏਬੀਪੀ ਸਾਂਝਾ | 28 Feb 2019 04:00 PM (IST)
1
2
3
ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਫ਼ਵਾਹ 'ਤੇ ਵਿਸ਼ਵਾਸ ਨਾ ਕਰਨ ਤੇ ਹਿੰਮਤ ਬਣਾਈ ਰੱਖਣ ਦੀ ਅਪੀਲ ਵੀ ਕੀਤੀ।
4
ਉਨ੍ਹਾਂ ਆਪਣੇ ਸੋਸ਼ਲ ਮੀਡੀਆ 'ਤੇ ਤਸੱਲੀ ਪ੍ਰਗਟ ਕਰਦਿਆਂ ਲਿਖਿਆ ਕਿ ਸਾਡੇ ਫ਼ੌਜੀ, ਪੁਲਿਸ ਤੇ ਪ੍ਰਸ਼ਾਸਨ ਪੂਰੇ ਜੋਸ਼ ਤੇ ਹੋਸ਼ ਵਿੱਚ ਹਨ। ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
5
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਇਲਾਕਿਆਂ ਦਾ ਦੌਰਾਨ ਕਰਨ ਲਈ ਨਿੱਕਲੇ ਹੋਏ ਹਨ।
6
ਕੈਪਟਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡਾਂ 'ਚ ਕੌਮਾਂਤਰੀ ਸਰਹੱਦ ਨੇੜੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।