ਪੜਚੋਲ ਕਰੋ
ਵੋਟ ਨਾ ਪਾਉਣ 'ਤੇ ਕਾਂਗਰਸੀ ਸਰਪੰਚ ਨੇ ਕੀਤਾ ਦਲਿਤ ਪਰਿਵਾਰ ਦਾ ਕੁਟਾਪਾ
1/7

ਹਲਕੇ ਦੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸਥਾਨਕ ਅਕਾਲੀ ਲੀਡਰ ਜਗਦੀਪ ਸਿੰਘ ਚੀਮਾ ਅਤੇ ਪਿੰਡ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਡੇਰਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਤੇ ਪੁਲਿਸ ਕਾਰਵਾਈ ਵਿੱਚ ਢਿੱਲ ਹੋਣ 'ਤੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ।
2/7

ਪੀੜਤ ਪਰਿਵਾਰ ਦੇ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਕੰਮ 'ਤੇ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ ਤੇ ਉਸ ਨੂੰ ਸੂਚਨਾ ਮਿਲੀ ਕਿ ਉਸ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ ਹੈ।
Published at : 02 Jan 2019 08:59 PM (IST)
View More






















