ਕੈਪਟਨ ਨਾਲ ਮੁਲਾਕਾਤ ਦਾ ਠੇਕਾ ਮੁਲਾਜ਼ਮਾਂ ਨੇ ਰੱਖਿਆ 'ਇਨਾਮ'
ਏਬੀਪੀ ਸਾਂਝਾ | 17 Feb 2018 12:47 PM (IST)
1
2
3
4
5
6
7
8
9
10
11
12
13
14
15
16
17
ਵੇਖੋ ਮੁਲਾਜ਼ਮਾਂ ਦੇ ਸੰਘਰਸ਼ ਦੀਆਂ ਕੁਝ ਹੋਰ ਤਸਵੀਰਾਂ।
18
ਬਠਿੰਡਾ, ਗੁਰਦਾਸਪੁਰ, ਜਲੰਧਰ ਅਤੇ ਮੋਹਾਲੀ ਵਿੱਚ ਠੇਕਾ ਆਧਾਰਤ ਮੁਲਾਜ਼ਮ ਕੈਪਟਨ ਸਰਕਾਰ ਵਿਰੁੱਧ ਆਪਣੀ ਭੜਾਸ ਕੱਢ ਰਹੇ ਹਨ।
19
20
21
ਇਨ੍ਹਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਮੁਲਾਕਾਤ ਕਰਵਾਉਣ ਵਾਲੇ ਨੂੰ ਇਸ ਦਾ ਵਾਜਬ ਇਨਾਮ ਦੇਣ ਦਾ ਐਲਾਨ ਕੀਤਾ ਹੈ।
22
ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਨਾ ਦਿੱਤੇ ਜਾਣ 'ਤੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਵੱਖਰੀ ਤਰ੍ਹਾਂ ਰੋਸ ਜਤਾਇਆ ਜਾ ਰਿਹਾ ਹੈ।
23
24
ਮੁੱਖ ਮੰਤਰੀ ਮਿਲਾਓ ਇਨਾਮ ਪਾਓ ਦੇ ਨਾਂਅ ਹੇਠ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਵਿੱਚ ਅਜਿਹੇ ਹੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
25
ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਪੈਂਫਲੈਂਟ ਵੰਡ ਕੇ ਇਨਾਮ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।