ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਧਰਨਾ ਹਟਾਉਣ ਗਏ DSP ਨੇ ਖ਼ੁਦ ਨੂੰ ਮਾਰੀ ਗੋਲ਼ੀ..!
![](https://static.abplive.com/wp-content/uploads/sites/5/2018/01/29151218/Jaitu-DSP-shot-himself-2-compressed.jpg?impolicy=abp_cdn&imwidth=720)
1/5
![ਅੱਜ ਦੁਪਹਿਰ ਜੈਤੋ ਦੇ ਇੱਕ ਕਾਲਜ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਝਾਉਣ ਗਏ ਡੀ.ਐੱਸ.ਪੀ. ਬਲਜਿੰਦਰ ਸਿੰਘ ਸੰਧੂ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ।](https://static.abplive.com/wp-content/uploads/sites/5/2018/01/29151227/Jaitu-DSP-shot-himself-5-compressed.jpg?impolicy=abp_cdn&imwidth=720)
ਅੱਜ ਦੁਪਹਿਰ ਜੈਤੋ ਦੇ ਇੱਕ ਕਾਲਜ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਝਾਉਣ ਗਏ ਡੀ.ਐੱਸ.ਪੀ. ਬਲਜਿੰਦਰ ਸਿੰਘ ਸੰਧੂ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ।
2/5
![ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਅਧਿਕਾਰੀ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਵਿੱਚ ਵਿਦਿਆਰਥੀਆਂ ਦੇ ਹੋਏ ਝਗੜੇ ਨੂੰ ਸੁਲਝਾਉਣ ਲਈ ਗਏ ਸਨ।](https://static.abplive.com/wp-content/uploads/sites/5/2018/01/29151224/Jaitu-DSP-shot-himself-4-compressed.jpg?impolicy=abp_cdn&imwidth=720)
ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਅਧਿਕਾਰੀ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਵਿੱਚ ਵਿਦਿਆਰਥੀਆਂ ਦੇ ਹੋਏ ਝਗੜੇ ਨੂੰ ਸੁਲਝਾਉਣ ਲਈ ਗਏ ਸਨ।
3/5
![ਪਰ ਇਸ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।](https://static.abplive.com/wp-content/uploads/sites/5/2018/01/29151221/Jaitu-DSP-shot-himself-3-compressed.jpg?impolicy=abp_cdn&imwidth=720)
ਪਰ ਇਸ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
4/5
![ਇਸ ਮਾਮਲੇ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਡੀ.ਐੱਸ.ਪੀ. ਆਪਣੀ ਪਿਸਤੌਲ ਨਾਲ ਖੁਦ ਨੂੰ ਗੋਲ਼ੀ ਮਾਰਦੇ ਵਿਖਾਈ ਦੇ ਰਹੇ ਹਨ।](https://static.abplive.com/wp-content/uploads/sites/5/2018/01/29151218/Jaitu-DSP-shot-himself-2-compressed.jpg?impolicy=abp_cdn&imwidth=720)
ਇਸ ਮਾਮਲੇ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਡੀ.ਐੱਸ.ਪੀ. ਆਪਣੀ ਪਿਸਤੌਲ ਨਾਲ ਖੁਦ ਨੂੰ ਗੋਲ਼ੀ ਮਾਰਦੇ ਵਿਖਾਈ ਦੇ ਰਹੇ ਹਨ।
5/5
![ਗੋਲ਼ੀ ਉਨ੍ਹਾਂ ਦੇ ਗੰਨਮੈਨ ਨੂੰ ਵੀ ਲੱਗੀ ਹੈ। ਉਸ ਦੀ ਹਾਲਤ ਗੰਭੀਰ ਹੈ।](https://static.abplive.com/wp-content/uploads/sites/5/2018/01/29151216/Jaitu-DSP-shot-himself-1-compressed.jpg?impolicy=abp_cdn&imwidth=720)
ਗੋਲ਼ੀ ਉਨ੍ਹਾਂ ਦੇ ਗੰਨਮੈਨ ਨੂੰ ਵੀ ਲੱਗੀ ਹੈ। ਉਸ ਦੀ ਹਾਲਤ ਗੰਭੀਰ ਹੈ।
Published at : 29 Jan 2018 03:18 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)