ਧਰਨਾ ਹਟਾਉਣ ਗਏ DSP ਨੇ ਖ਼ੁਦ ਨੂੰ ਮਾਰੀ ਗੋਲ਼ੀ..!
ਏਬੀਪੀ ਸਾਂਝਾ
Updated at:
29 Jan 2018 03:18 PM (IST)
1
ਅੱਜ ਦੁਪਹਿਰ ਜੈਤੋ ਦੇ ਇੱਕ ਕਾਲਜ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਝਾਉਣ ਗਏ ਡੀ.ਐੱਸ.ਪੀ. ਬਲਜਿੰਦਰ ਸਿੰਘ ਸੰਧੂ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ।
Download ABP Live App and Watch All Latest Videos
View In App2
ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਅਧਿਕਾਰੀ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਵਿੱਚ ਵਿਦਿਆਰਥੀਆਂ ਦੇ ਹੋਏ ਝਗੜੇ ਨੂੰ ਸੁਲਝਾਉਣ ਲਈ ਗਏ ਸਨ।
3
ਪਰ ਇਸ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
4
ਇਸ ਮਾਮਲੇ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਡੀ.ਐੱਸ.ਪੀ. ਆਪਣੀ ਪਿਸਤੌਲ ਨਾਲ ਖੁਦ ਨੂੰ ਗੋਲ਼ੀ ਮਾਰਦੇ ਵਿਖਾਈ ਦੇ ਰਹੇ ਹਨ।
5
ਗੋਲ਼ੀ ਉਨ੍ਹਾਂ ਦੇ ਗੰਨਮੈਨ ਨੂੰ ਵੀ ਲੱਗੀ ਹੈ। ਉਸ ਦੀ ਹਾਲਤ ਗੰਭੀਰ ਹੈ।
- - - - - - - - - Advertisement - - - - - - - - -