ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ 'ਚ ਦੁਖ ਭੰਜਨੀ ਬੇਰੀ ਨੂੰ ਫਲ ਪਿਆ

1/8
2/8
3/8
ਪੁਰਾਤਨ ਬੇਰੀਆਂ ਵਿੱਚੋਂ ਦੁਖ ਭੰਜਨੀ ਬੇਰੀ ਅਤੇ ਬੇਰ ਬਾਬਾ ਬੁੱਢਾ ਸਾਹਿਬ ਲਗਪਗ ਪੰਜ ਸਦੀ ਪੁਰਾਣੇ ਦਰੱਖ਼ਤ ਹਨ ਜਦੋਂਕਿ ਲਾਚੀ ਬੇਰ ਇਨ੍ਹਾਂ ਤੋਂ ਘੱਟ ਪੁਰਾਣਾ ਹੈ। ਦੁਖ ਭੰਜਨੀ ਬੇਰੀ ਦੀ ਹੁਣ ਨਵੀਂ ਪਿਉਂਦ ਲਾਈ ਗਈ ਹੈ ਜਦੋਂਕਿ ਬੇਰ ਬਾਬਾ ਬੁੱਢਾ ਸਾਹਿਬ ਉਸ ਵੇਲੇ ਦੀ ਹੀ ਪੁਰਾਤਨ ਬੇਰੀ ਹੈ, ਜਿਸ ਦੀ ਸਾਂਭ-ਸੰਭਾਲ ਲਈ ਇਸ ਦੇ ਹੇਠਾਂ ਲੋਹੇ ਦੇ ਐਂਗਲ ਦਾ ਸਟੈਂਡ ਬਣਾ ਕੇ ਇਸ ਨੂੰ ਆਸਰਾ ਦਿੱਤਾ ਗਿਆ ਹੈ।

4/8
ਉਨ੍ਹਾਂ ਕਿਹਾ ਕਿ ਪੁਰਾਤਨ ਬੇਰੀਆਂ ਦੀ ਸਾਂਭ ਸੰਭਾਲ ਦਾ ਕੰਮ ਪਹਿਲਾਂ ਵਾਂਗ ਜਾਰੀ ਰਹੇਗਾ। ਖੇਤੀ ਯੂਨੀਵਰਸਿਟੀ ਦੇ ਮਾਹਿਰ ਰਹੇ ਨਰਿੰਦਰਪਾਲ ਸਿੰਘ ਨੇ ਕਿਹਾ ਕਿ ਪੁਰਾਤਨ ਬੇਰੀਆਂ ਨੂੰ ਫ਼ਲ ਲਗਣਾ ਸਾਬਤ ਕਰਦਾ ਹੈ ਕਿ ਇਹ ਦਰੱਖ਼ਤ ਹੁਣ ਸਿਹਤਯਾਬ ਹਨ ਤੇ ਇਨ੍ਹਾਂ ਨੂੰ ਇਸੇ ਤਰ੍ਹਾਂ ਕਾਇਮ ਰੱਖਣ ਲਈ ਮਾਹਿਰਾਂ ਦੀ ਨਿਗਰਾਨੀ ਦਾ ਕੰਮ ਜਾਰੀ ਰਹੇਗਾ।

5/8
ਲਾਖ ਦੇ ਕੀੜੇ ਵਾਲੀਆਂ ਟਾਹਣੀਆਂ ਕੱਟਣ ਦੇ ਨਾਲ ਸਾਂਭ-ਸੰਭਾਲ ਲਈ ਹੋਰ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਸਦਕਾ ਬੇਰੀਆਂ ਨੂੰ ਮੁੜ ਬੇਰ ਲੱਗਣੇ ਸ਼ੁਰੂ ਹੋ ਗਏ ਹਨ। ਪਿਛਲੇ ਸਾਲ ਵੀ ਇਨ੍ਹਾਂ ਬੇਰੀਆਂ ਨੂੰ ਫ਼ਲ ਪਿਆ ਸੀ ਅਤੇ ਐਤਕੀਂ ਪਹਿਲਾਂ ਵਾਂਗ ਭਰਵਾਂ ਫ਼ਲ ਪਿਆ ਹੈ।

6/8
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਦੁਖ ਭੰਜਨੀ ਬੇਰੀ, ਬੇਰ ਬਾਬਾ ਬੁੱਢਾ ਸਾਹਿਬ ਅਤੇ ਲਾਚੀ ਬੇਰ ਤਿੰਨਾਂ ਬੇਰੀਆਂ ਨੂੰ ਚੰਗਾ ਫ਼ਲ ਪਿਆ ਹੈ। ਇਸ ਫ਼ਲ ਨੂੰ ਬੇਰੀਆਂ ਤੋਂ ਤੋੜਨ ਦੀ ਮਨਾਹੀ ਹੈ, ਪਰ ਜੋ ਬੇਰ ਹੇਠਾਂ ਡਿੱਗ ਪੈਂਦੇ ਹਨ, ਉਸ ਨੂੰ ਸ਼ਰਧਾਲੂ ਪ੍ਰਸਾਦਿ ਵਜੋਂ ਸਵੀਕਾਰ ਕਰਦੇ ਹਨ।

7/8
ਲਗਪਗ ਡੇਢ ਦਹਾਕਾ ਪਹਿਲਾਂ ਇਨ੍ਹਾਂ ਪੁਰਾਤਨ ਬੇਰੀਆਂ ਨੂੰ ਲਾਖ ਦਾ ਕੀੜਾ ਲੱਗਣ ਕਰ ਕੇ ਇਹ ਸੁੱਕਣ ਲੱਗੀਆਂ ਸਨ। ਇਨ੍ਹਾਂ ਨੂੰ ਫ਼ਲ ਲੱਗਣਾ ਵੀ ਬੰਦ ਹੋ ਗਿਆ ਸੀ। ਖੇਤੀ ’ਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਉਸ ਵੇਲੇ ਤੋਂ ਹੀ ਹਰ ਸਾਲ ਬੇਰੀਆਂ ਦੀ ਸੰਭਾਲ ਲਈ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਸੀ।

8/8
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸਥਾਪਤ ਪੁਰਾਤਨ ਤੇ ਇਤਿਹਾਸਕ ਬੇਰੀਆਂ ਦੁਖ ਭੰਜਨੀ ਬੇਰੀ, ਬੇਰ ਬਾਬਾ ਬੁੱਢਾ ਸਾਹਿਬ ਅਤੇ ਲਾਚੀ ਬੇਰ ਦੀ ਮਾਹਿਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਸਾਂਭ ਸੰਭਾਲ ਦੇ ਸਿੱਟੇ ਵਜੋਂ ਇਸ ਸਾਲ ਇਨ੍ਹਾਂ ਬੇਰੀਆਂ ਨੂੰ ਭਰਵਾਂ ਫ਼ਲ ਲੱਗਾ ਹੈ।

Sponsored Links by Taboola

ਟਾਪ ਹੈਡਲਾਈਨ

ਬਹਿਬਲ ਕਲਾਂ ਕੇਸ 'ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਵਕੀਲ ਪਹੁੰਚੇ

 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

Punjab News : ASI ਨਾਲ ਡਿਊਟੀ ਦੌਰਾਨ ਵਾਪਰਿਆ ਹਾਦਸਾ ,12 ਦਿਨ ਬਾਅਦ ਇਲਾਜ ਦੌਰਾਨ ਮੌਤ

Behbal Kalan Firing Case : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਵੱਡਾ ਅੱਪਡੇਟ , ਅੱਜ ਸੁਖਬੀਰ ਬਾਦਲ ਤੋਂ ਹੋਵੇਗੀ ਪੁੱਛਗਿੱਛ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BRICS ਸੰਮੇਲਨ ਦੇ ਕਰਕੇ ਕਈ ਰੇਲਾਂ ਰੱਦ, ਕਈਆਂ ਦੇ ਰਸਤੇ ਬਦਲੇ; ਦੇਖੋ ਪੂਰੀ ਲਿਸਟ
BRICS ਸੰਮੇਲਨ ਦੇ ਕਰਕੇ ਕਈ ਰੇਲਾਂ ਰੱਦ, ਕਈਆਂ ਦੇ ਰਸਤੇ ਬਦਲੇ; ਦੇਖੋ ਪੂਰੀ ਲਿਸਟ
Punjab News : ASI ਨਾਲ ਡਿਊਟੀ ਦੌਰਾਨ ਵਾਪਰਿਆ ਹਾਦਸਾ ,12 ਦਿਨ ਬਾਅਦ ਇਲਾਜ ਦੌਰਾਨ ਮੌਤ
Punjab News : ASI ਨਾਲ ਡਿਊਟੀ ਦੌਰਾਨ ਵਾਪਰਿਆ ਹਾਦਸਾ ,12 ਦਿਨ ਬਾਅਦ ਇਲਾਜ ਦੌਰਾਨ ਮੌਤ
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?

ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ

ਚੋਣਾਂ ਨੂੰ ਲੈਕੇ ਕਾਂਗਰਸ ਹਾਈਕਮਾਨ ਦੀ ਰਣਨੀਤੀ, ਹੋ ਸਕਦਾ ਵੱਡਾ ਫੇਰਬਦਲ

ਲਗਾਤਾਰ 4 ਦਿਨ ਬੈਂਕ ਬੰਦ! ਹੜਤਾਲ 'ਤੇ ਜਾ ਰਹੇ ਮੁਲਾਜ਼ਮ

ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ

Embed widget