ਕੁੱਟਮਾਰ ਕਰ ਕੇ ਘਰੋਂ ਕੱਢਣ ਵਾਲੇ ਸਹੁਰਿਆਂ ਖਿਲਾਫ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਰਕੇ ਪੀੜਤ ਵਿਆਹੁਤਾ ਨੇ ਹੁਣ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਲਾ ਲਿਆ ਹੈ।