ਪੜਚੋਲ ਕਰੋ
(Source: ECI/ABP News)
ਕਿਸਾਨਾਂ ਵੱਲੋਂ ਮੋਦੀ ਦਾ 'ਕਾਲ਼ਾ' ਸਵਾਗਤ

1/8

ਪੁਲਿਸ ਵੱਲੋਂ ਰੋਕੇ ਜਾਣ ਦੇ ਬਾਵਜੂਦ ਕਿਸਾਨ ਕਈ ਕਿਲੋਮੀਟਰ ਤਕ ਅੱਗੇ ਵਧ ਗਏ, ਜਿੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਅਕਾਲੀ-ਭਾਜਪਾ ਦੇ ਵੱਡੇ ਲੀਡਰ ਮੌਜੂਦ ਹਨ।
2/8

ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ।
3/8

ਮੋਦੀ ਸਰਕਾਰ ਵਿਰੁੱਧ ਕਿਸਾਨਾਂ ਨੇ ਸੜਕ 'ਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
4/8

ਕਿਸਾਨ ਮੋਦੀ ਸਰਕਾਰ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਤੋਂ ਅਸੰਤੁਸ਼ਟ ਹਨ।
5/8

ਪੁਲਿਸ ਵੱਲੋਂ ਰੋਕੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੀਡੀਆ ਸਾਹਮਣੇ ਜੰਮ ਕੇ ਆਪਣਾ ਰੋਸ ਜਤਾਇਆ।
6/8

ਕਿਸਾਨਾਂ ਨੂੰ ਮੋਦੀ ਦੀ ਰੈਲੀ ਵਿੱਚ ਜਾਣ ਤੋਂ ਰੋਕਣ ਲਈ ਪੁਲਿਸ ਫੌਰਨ ਹਰਕਤ ਵਿੱਚ ਆ ਗਈ।
7/8

ਕੇਂਦਰ ਦੀਆਂ ਨੀਤੀਆਂ ਤੋਂ ਅਸਹਿਮਤ ਕਿਸਾਨਾਂ ਨੇ ਪੀਐਮ ਵਿਰੁੱਧ ਰੋਸ ਜਤਾਉਣਾ ਚਾਹਿਆ ਸੀ।
8/8

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਰੈਲੀ 'ਤੇ ਕਿਸਾਨਾਂ ਨੇ ਧਾਵਾ ਬੋਲ ਦਿੱਤਾ।
Published at : 11 Jul 2018 02:07 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
