ਗੁਰਪੁਰਬ ਮੌਕੇ ਦਰਬਾਰ ਸਾਹਿਬ ਤੋਂ ਵੇਖੋ ਸ਼ਾਨਦਾਰ ਆਤਿਸ਼ਬਾਜ਼ੀ ਦੇ ਦ੍ਰਿਸ਼
ਏਬੀਪੀ ਸਾਂਝਾ | 04 Nov 2017 07:47 PM (IST)
1
2
3
4
5
6
7
8
9
10
11
12
13
14
15
16
17
18
19
ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰਾਂ 'ਚ ਨਤਮਸਤਕ ਹੋਈ, ਉੱਥੇ ਹੀ ਪਹਿਲੇ ਪਾਤਿਸ਼ਾਹ ਦੇ ਅਵਤਾਰ ਦਿਹਾੜੇ ਮੌਕੇ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਗਈ। ਵੇਖੋ ਤਸਵੀਰਾਂ-