ਸਤਲੁਜ ਨੇ ਧਾਰਿਆ ਭਿਆਨਕ ਰੂਪ, ਰੋਪੜ ਦੇ ਪਿੰਡਾਂ 'ਚ ਪਾਣੀ ਹੀ ਪਾਣੀ
ਏਬੀਪੀ ਸਾਂਝਾ | 18 Aug 2019 01:04 PM (IST)
1
2
3
4
5
6
7
8
9
10
11
12
ਵੇਖੋ ਹੋਰ ਤਸਵੀਰਾਂ।
13
ਲਗਾਤਾਰ ਬਾਰਸ਼ ਕਰਕੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਦਾ ਹੀ ਜਾ ਰਿਹਾ ਹੈ।
14
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਾਲੇ ਤਕ ਪ੍ਰਸ਼ਾਸਨ ਵੱਲੋਂ ਕੋਈ ਵੀ ਅਧਿਕਾਰੀ ਉਨ੍ਹਾਂ ਦਾ ਹਾਲ ਜਾਣਨ ਨਹੀਂ ਪਹੁੰਚਿਆ।
15
ਰੋਪੜ ਦੇ ਪਿੰਡ ਸ਼ਾਹਪੁਰ ਬੇਲਾ ਵਿੱਚ ਰਾਤ ਤੋਂ ਹੀ ਲੋਕਾਂ ਦੇ ਘਰਾਂ ਅੰਦਰ ਪਾਣੀ ਆ ਗਿਆ।
16
ਜ਼ਿਲ੍ਹਾ ਰੋਪੜ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਚੁੱਕਿਆ ਹੈ ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
17
ਪੰਜਾਬ ਤੇ ਹਿਮਾਚਲ ਵਿੱਚ ਕੱਲ੍ਹ ਤੋਂ ਲਗਾਤਾਰ ਹੋ ਰਹੀ ਬਾਰਸ਼ ਕਰਕੇ ਰੋਪੜ ਵਿੱਚ ਸਤਲੁਜ ਦਰਿਆ ਦਾ ਪਾਣੀ ਉੱਤਲੇ ਪੱਧਰ 'ਤੇ ਵਹਿ ਰਿਹਾ ਹੈ।