ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਨਹੀਂ ਰਹੇ, ਸਸਕਾਰ ਅੱਜ
ਏਬੀਪੀ ਸਾਂਝਾ | 09 Feb 2019 11:20 AM (IST)
1
ਸਸਕਾਰ ਦੌਰਾਨ ਅਕਾਲੀ ਦਲ ਦੇ ਆਹਲਾ ਲੀਡਰਾਂ ਦੇ ਪੁੱਜਣ ਦੀ ਉਮੀਦ ਕੀਤੀ ਜਾ ਰਹੀ ਹੈ।
2
ਉਹ ਫੇਫੜੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ।
3
ਅੱਜ ਦੋ ਵਜੇ ਪਿੰਡ ਕਾਂਝਲਾ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਜਾਏਗਾ।
4
ਬਰਨਾਲਾ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ।